Punjab Weather Update
Punjab Weather Update News: ਪੰਜਾਬ ਵਿਚ ਠੰਡ ਨੇ ਠਾਰੇ ਲੋਕ, 9 ਸ਼ਹਿਰ ਸ਼ਿਮਲਾ ਤੋਂ ਵੀ ਜ਼ਿਆਦਾ ਠੰਡੇ
Punjab Weather Update News: ਪਹਾੜਾਂ 'ਤੇ ਚੱਲ ਰਹੀਆਂ ਹਵਾਵਾਂ ਕਾਰਨ ਦਿਨ ਤੋਂ ਬਾਅਦ ਰਾਤ ਨੂੰ ਵੀ ਠੰਡ ਵਧਣ ਲੱਗੀ
Punjab Weather Update: ਪੰਜਾਬ 'ਚ ਪੈ ਰਹੀ ਸੁੱਕੀ ਠੰਡ ਨੇ ਠਾਰੇ ਲੋਕ, ਤਾਪਮਾਨ ਹੋਰ ਹੇਠਾਂ ਡਿੱਗਣ ਦੀ ਸੰਭਾਵਨਾ
Punjab Weather Update: 19 ਦਸੰਬਰ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ
Punjab Weather Update : ਪੰਜਾਬ 'ਚ ਠੰਢ ਨੇ ਛੇੜਿਆ ਕਾਂਬਾ, ਠੰਢ ਲੱਗਣ ਨਾਲ ਦੋ ਵਿਅਕਤੀਆਂ ਦੀ ਹੋਈ ਮੌਤ
Punjab Weather Update : ਰੋਪੜ ਰਿਹਾ ਪੰਜਾਬ ਦਾ ਸਭ ਤੋਂ ਠੰਢਾ ਸ਼ਹਿਰ
Punjab Weather Update: ਪੰਜਾਬ 'ਚ ਹੋਰ ਵਧੇਗੀ ਠੰਢ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
Punjab Weather Update: ਅਗਲੇ ਤਿੰਨ ਦਿਨ ਪਵੇਗੀ ਸੰਘਣੀ ਧੁੰਦ
Punjab Weather: ਪੰਜਾਬ ਵਿਚ ਠੰਢ ਵਧਣ ਦੇ ਆਸਾਰ! ਆਉਣ ਵਾਲੇ ਦਿਨਾਂ ਵਿਚ ਪੈ ਸਕਦਾ ਹੈ ਸੰਘਣਾ ਕੋਹਰਾ
ਪਿਛਲੇ ਇਕ ਹਫ਼ਤੇ ਤੋਂ ਮੌਸਮ ਵਿਚ ਅਚਾਨਕ ਤਬਦੀਲੀ ਆਈ ਹੈ, ਜਿਸ ਕਾਰਨ ਧੁੰਦ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ।
Punjab Weather Update: ਪੰਜਾਬ 'ਚ ਮੀਂਹ ਨੇ ਵਧਾਈ ਠੰਢ, ਤਾਪਮਾਨ 'ਚ 6 ਡਿਗਰੀ ਗਿਰਾਵਟ
Punjab Weather Update: ਮੌਸਮ ਵਿਭਾਗ ਅਨੁਸਾਰ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ
Punjab Weather Update: ਪੰਜਾਬ 'ਚ ਵਧੇਗੀ ਠੰਢ, ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ
Punjab Weather Update: ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਆ ਸਕਦੀ ਗਿਰਾਵਟ
Punjab Rain Alert: ਪੰਜਾਬ ਦੇ ਕਈ ਇਲਾਕਿਆਂ ਵਿਚ ਪਵੇਗਾ ਮੀਂਹ; ਆਉਣ ਵਾਲੇ ਦਿਨਾਂ ’ਚ ਵਧੇਗੀ ਠੰਢ
ਫਿਲਹਾਲ ਪੰਜਾਬ 'ਚ ਸਵੇਰ ਦੇ ਸਮੇਂ ਕੁੱਝ ਥਾਵਾਂ 'ਤੇ ਧੁੰਦ ਪੈ ਰਹੀ ਹੈ ਪਰ ਬਾਰਸ਼ ਤੋਂ ਬਾਅਦ ਧੁੰਦ ਹੋਰ ਸੰਘਣੀ ਹੋਣ ਦੀ ਸੰਭਾਵਨਾ ਹੈ।
Punjab Weather Update: ਪੰਜਾਬ ਵਿਚ ਠੰਢ ਨੇ ਫੜੀ ਰਫ਼ਤਾਰ, ਇਨ੍ਹਾਂ ਇਲਾਕਿਆਂ ਵਿਚ ਡਿੱਗਿਆ ਪਾਰਾ
ਔਸਤ ਘੱਟੋ-ਘੱਟ ਤਾਪਮਾਨ ਵਿਚ -0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ