Punjab
ਸ੍ਰੀ ਹੇਮਕੁੰਟ ਸਾਹਿਬ ਜਾ ਰਹੇ ਸ਼ਰਧਾਲੂਆਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲਿਆ, 2 ਮੌਤਾਂ
ਦੋ ਸ਼ਰਧਾਲੂ ਹੋਏ ਜ਼ਖ਼ਮੀ
ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀ ਤੋਂ 47.45 ਲੱਖ ਰੁਪਏ ਦਾ ਸੋਨਾ ਜ਼ਬਤ
1072 ਗ੍ਰਾਮ ਵਜ਼ਨ ਦੇ 3 ਚਿੱਟੇ ਕੈਪਸੂਲਾਂ 'ਚ ਲੁਕੋਇਆ ਸੀ ਸੋਨਾ
ਅਬੋਹਰ 'ਚ 3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਨਹਿਰ 'ਚੋਂ ਮਿਲੀ ਲਾਸ਼
ਪੁਲਿਸ ਨੂੰ ਲਾਸ਼ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ
ਪੰਜਾਬ ਡਰੱਗਜ਼ ਮਾਮਲੇ ਦੇ ਦੋਸ਼ੀ ਭੋਲਾ ਨੂੰ ਮਿਲੀ ਰਾਹਤ: ਮਾਂ ਦੀਆਂ ਅਸਥੀਆਂ ਵਿਸਰਜਣ ਕਰਨ ਲਈ ਹਾਈਕੋਰਟ ਨੇ 19 ਜੂਨ ਤੱਕ ਵਧਾਇਆ ਸਮਾਂ
ਬਠਿੰਡਾ ਦੇ ਡੀਸੀ ਨੂੰ ਵੀ ਨਿਗਰਾਨੀ ਰੱਖਣ ਦੇ ਹੁਕਮ ਦਿਤੇ ਹਨ।
ਅਦਾਕਾਰਾ ਨਿਸ਼ਾ ਬਾਨੋ ਨੂੰ ਲੱਗਾ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ
ਨਿਸ਼ਾ ਬਾਨੋ ਦੇ ਪਿਤਾ ਦੀ ਮੌਤ ਕਿਵੇਂ ਹੋਈ ਇਸ ਬਾਰੇ ਨਹੀਂ ਹੈ ਕੋਈ ਜਾਣਕਾਰੀ
ਪਠਾਨਕੋਟ: ਬਿਜਲੀ ਸਪਲਾਈ ਬੰਦ ਕੀਤੇ ਬਿਨਾਂ ਪੋਲ 'ਤੇ ਚੜਿਆ ਲਾਈਨਮੈਨ, ਲੱਗਿਆ ਕਰੰਟ
ਕਰੰਟ ਲੱਗਣ ਨਾਲ ਨੌਜਵਾਨ ਲਾਈਨਮੈਨ ਦੀ ਹੋਈ ਦਰਦਨਾਕ ਮੌਤ
ਭਲਕੇ ਤੋਂ ਪੰਜਾਬ ਦੇ ਇਹਨਾਂ 7 ਜ਼ਿਲ੍ਹਿਆਂ 'ਚ ਹੋਵੇਗੀ ਝੋਨੇ ਦੀ ਲਵਾਈ
ਪਿਛਲੇ ਸਾਲ ਵਾਂਗ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਨਿਰਵਿਘਨ ਬਿਜਲੀ ਮਿਲੇਗੀ
ਖੰਨਾ 'ਚ ਵਿਅਕਤੀ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ
ਸੁਸਾਈਡ ਨੋਟ 'ਚ ਪ੍ਰਵਾਰ ਵਾਲਿਆਂ ਤੇ ਤੰਗ-ਪ੍ਰੇਸ਼ਾਨ ਕਰਨ ਦੇ ਲਗਾਏ ਇਲਜ਼ਾਮ
ਬਠਿੰਡਾ ਝੀਲ 'ਚੋਂ ਮਿਲੀ ਵਿਅਕਤੀ ਦੀ ਲਾਸ਼, ਜੇਬ 'ਚੋਂ ਮਿਲੇ ਆਧਾਰ ਕਾਰਡ ਤੋਂ ਹੋਈ ਪਛਾਣ
ਪੋਸਟਮਾਰਟਮ ਲਈ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ
ਸੂਬੇ ਦੇ ਸਾਰੇ ਰਾਸ਼ਨ ਡਿਪੂਆਂ 'ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ
ਚੇਅਰਮੈਨ ਪੀ.ਐਸ.ਐਫ.ਸੀ. ਵੱਲੋਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ