Punjab
ਅਬੋਹਰ 'ਚ 10 ਕਿਲੋ ਭੁੱਕੀ ਸਮੇਤ 2 ਨਸ਼ਾ ਤਸਕਰ ਕਾਬੂ
NDPS ਐਕਟ ਤਹਿਤ ਮਾਮਲਾ ਦਰਜ
ਕੈਨੇਡਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ
ਸੰਤੁਲਨ ਵਿਗੜਨ ਤੋਂ ਬਾਅਦ ਦਰਖ਼ਤ ਨਾਲ ਟਕਰਾਈ ਕਾਰ
ਔਰਤ ਵਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ 'ਆਪ' ਆਗੂ ਨੇ ਸਿਰੇ ਤੋਂ ਨਕਾਰਿਆ
ਹਨੀਟ੍ਰੈਪ 'ਚ ਫਸਾ ਕੇ ਬਲੈਕਮੇਲ ਕਰਨ ਦੇ ਲਗਾਏ ਇਲਜ਼ਾਮ
ਪੰਜਾਬ ਵਿਚ 24 ਹਜ਼ਾਰ ਮ੍ਰਿਤਕਾਂ ਨੂੰ ਵੀ ਮਿਲਦਾ ਰਿਹਾ ਰਾਸ਼ਨ? ਜਾਂਚ ਦੌਰਾਨ ਖੁਰਾਕ ਤੇ ਸਪਲਾਈ ਵਿਭਾਗ ਦੇ ਕਾਰਨਾਮੇ ਦਾ ਹੋਇਆ ਖ਼ੁਲਾਸਾ
ਡੇਢ ਲੱਖ ਤੋਂ ਵੱਧ ਰਾਸ਼ਨ ਕਾਰਡ ਕੀਤੇ ਗਏ ਰੱਦ
ਮਾਛੀਵਾੜਾ ਸਾਹਿਬ ਨੇੜੇ ਖੇਤਾਂ ਵਿਚ ਮੱਕੀ ਦੀ ਫਸਲ ’ਤੇ ਸਪਰੇਅ ਕਰਦੇ ਹੋਏ ਨੌਜਵਾਨ ਖੇਤ ਮਜ਼ਦੂਰ
ਅਗਲੇ ਮਹੀਨੇ ਨੌਜਵਾਨ ਦਾ ਹੋਣਾ ਸੀ ਵਿਆਹ
ਤਲਵੰਡੀ ਸਾਬੋ 'ਚ ਨੌਜਵਾਨ ਨੇ ਆਰਥਿਕ ਤੰਗੀ ਕਾਰਨ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਪਿਤਾ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ
ਡੇਰਾਬੱਸੀ 'ਚ ਗੈਸ ਲੀਕ ਹੋਣ ਬਾਰੇ ਚਸ਼ਮਦੀਦਾਂ ਤੋਂ ਸੁਣੋ ਕੀ ਹਨ ਮੌਜੂਦਾ ਹਾਲਾਤ, ਕਿਵੇਂ ਫੈਲੀ ਸੀ ਖ਼ਤਰਨਾਕ ਗੈਸ
ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤ ਅਤੇ ਅੱਖਾਂ ਵਿਚ ਹੋਈ ਜਲਣ
'ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ'
ਸਕੀਮ ਦਾ ਲਾਭ ਉਸਾਰੀ ਕਾਮੇ 2 ਲੜਕੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ।
ਪਾਣੀਆਂ ਦੇ ਗੰਭੀਰ ਸੰਕਟ ਵਿਚ ਫਸਿਆ ਹੋਇਆ ਹੈ ਪੰਜਾਬ : ਸੰਤ ਬਲਬੀਰ ਸਿੰਘ ਸੀਚੇਵਾਲ
ਕਿਹਾ, ਜੋ ਕੋਈ ਵੀ ਮਾਹੌਲ ਖ਼ਰਾਬ ਕਰ ਰਿਹਾ ਹੈ ਉਹ ਦੇਸ਼ ਦਾ ਦੁਸ਼ਮਣ ਹੈ
ਕਿਸਾਨਾਂ ਨੇ ਸਰਕਾਰ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਰੇਲਵੇ ਟਰੈਕ ਤੋਂ ਚੁੱਕਿਆ ਧਰਨਾ
24 ਮਈ ਨੂੰ ਪ੍ਰਿੰਸੀਪਲ ਸੈਕਟਰੀ ਤੇ ਉਚ ਅਧਿਕਾਰੀਆਂ ਨਾਲ ਹੋਵੇਗੀ ਮੀਟਿੰਗ