Punjab
ਲੱਖਾਂ ਦਾ ਲਾਲਚ ਦੇ ਕੇ ਨੌਜਵਾਨ ਦੀ ਕੱਢੀ ਕਿਡਨੀ, ਨਾ ਪੈਸੇ ਮਿਲੇ ਨਾ ਕਿਡਨੀ ਰਹੀ
ਹਸਪਤਾਲ ਦੇ ਕੋਆਰਡੀਨੇਟਰ ਅਭਿਸ਼ੇਕ ਖ਼ਿਲਾਫ਼ ਕੇਸ ਦਰਜ ਕਰਕੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਤੋਂ ਹਿਮਾਚਲ ਗਏ 4 ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ, ਅੰਮ੍ਰਿਤਪਾਲ ਦੇ ਸਾਥੀ ਹੋਣ ਦਾ ਸ਼ੱਕ!
ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਕੀਤਾ ਰਿਹਾਅ
ਅੱਜ ਦਾ ਹੁਕਮਨਾਮਾ (3 ਅਪ੍ਰੈਲ 2023)
ਗੋਂਡ ਮਹਲਾ ੫ ॥
ਅੱਜ ਦਾ ਹੁਕਮਨਾਮਾ (2 ਅਪ੍ਰੈਲ 2023)
ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧
ਕਾਂਗਰਸ ਟਿਕਟ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਕਾਕਾ ਲੱਖੇਵਾਲੀ ਜਲਦ ਫੜਨਗੇ ਭਾਜਪਾ ਦਾ ਪੱਲਾ
ਕਿਹਾ, ਭਾਜਪਾ ਵਿਚ ਹੁੰਦੀ ਹੈ ਵਰਕਰਾਂ ਦੇ ਕੰਮ ਦੀ ਕਦਰ
ਪੰਜਾਬ ਸਣੇ ਇਹ ਸੂਬਿਆਂ ਵਿਚ ਫਿਰ ਹੋਵੇਗੀ ਬਾਰਿਸ਼, ਮੌਸਮ ਵਿਭਾਗ ਵਲੋਂ ਅਲਰਟ ਜਾਰੀ
5 ਅਪ੍ਰੈਲ ਤੋਂ ਬਾਅਦ ਸਾਫ਼ ਹੋਵੇਗਾ ਮੌਸਮ
ਅੱਜ ਦਾ ਹੁਕਮਨਾਮਾ (1 ਅਪ੍ਰੈਲ 2023)
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ: ਸੂਬੇ ਭਰ ਦੇ ਸਕੂਲਾਂ ਦਾ ਬਦਲਿਆ ਸਮਾਂ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਲੁਧਿਆਣਾ 'ਚ ਫਿਲਮ ਵੇਖ ਕੇ ਆ ਰਹੀ ਲੜਕੀ ਨਾਲ ਵਾਪਰ ਗਿਆ ਹਾਦਸਾ, ਨਾਲ ਦੀ ਸਹੇਲੀ ਹੋਈ ਫਰਾਰ
ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਲੜਕੀ ਨੂੰ ਹਸਪਤਾਲ ਕਰਵਾਇਆ ਦਾਖਲ
ਕਪੂਰਥਲਾ ਕੇਂਦਰੀ ਜੇਲ੍ਹ ਵਿੱਚੋਂ 6 ਮੋਬਾਈਲ ਫੋਨ, 4 ਸਿਮ ਕਾਰਡ ਅਤੇ ਬੈਟਰੀਆਂ ਹੋਈਆਂ ਬਰਾਮਦ
ਥਾਣਾ ਕੋਤਵਾਲੀ 'ਚ 1 ਗੈਂਗਸਟਰ ਸਮੇਤ 3 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ