Punjab
ਪੰਜਾਬ ਪੁਲਿਸ ਵੱਲੋਂ ਇਕ ਹਫ਼ਤੇ 'ਚ ਚਾਈਨਾ ਡੋਰ ਦੇ 1503 ਬੰਡਲ ਜ਼ਬਤ ਕਰਕੇ 56 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਚਾਈਨਾ ਡੋਰ ਦੀ ਵਿਕਰੀ 'ਤੇ ਪਾਬੰਦੀ ਦੇ ਦਿੱਤੇ ਸਨ ਹੁਕਮ
ਇੱਕ ਹਫ਼ਤੇ ਵਿੱਚ 16.36 ਕਿਲੋ ਹੈਰੋਇਨ, 6.70 ਕਿਲੋ ਅਫੀਮ ਸਮੇਤ 257 ਨਸ਼ਾ ਤਸਕਰ ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸਾਂ ‘ਤੇ ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ
ਬੀਬੀ ਭੱਠਲ ਨੇ ਮੋਦੀ ਸਰਕਾਰ ਨੂੰ ਕੀਤਾ ਚੈਲੰਜ, ਪੜ੍ਹੋ ਕੀ ਕਿਹਾ
ਰਾਹੁਲ ਗਾਂਧੀ ਨੇ ਪੀਐੱਮ ਮੋਦੀ ਦੀ ਸੁਰੱਖਿਆ ਨੂੰ ਵੀ ਫੇਲ੍ਹ ਕਰਤਾ : ਬੀਬੀ ਭੱਠਲ
ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲੀਆਂ ਸਰਕਾਰਾਂ ਨੂੰ ਸਵਾਲ- ਆਖ਼ਰ ਪੰਜਾਬ ਕਿਵੇਂ ਹੋਇਆ ਕਰਜ਼ਾਈ?
ਕਿਹਾ- ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨਾ ਚੰਗੇ ਸਕੂਲ, ਨਾ ਵਿਕਾਸ ਕਾਰਜ ਅਤੇ ਨਾ ਹੀ ਚੰਗੀਆਂ ਸਿਹਤ ਸਹੂਲਤਾਂ ਦਿੱਤੀਆਂ
Firemen Recruitment ਪ੍ਰੀਖਿਆ ਵਿਚ ਧੋਖਾਧੜੀ ਕਰਨ ਦੇ ਦੋਸ਼ ਵਿਚ 5 ਨੂੰ 3 ਸਾਲ ਦੀ ਸਜ਼ਾ
ਅਦਾਲਤ ਨੇ ਦੋਵਾਂ ਨੂੰ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਅਤੇ ਨਾਲ ਹੀ 2-2 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ।
ਨੌ ਮਰਲੇ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਧੋਖਾਧੜੀ ਦੇ ਮਾਮਲੇ 'ਚ SDM ਸਮੇਤ ਤਿੰਨ ਨਾਮਜ਼ਦ
ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਦੋਸ਼ੀਆਂ ਨੂੰ ਨੋਟਿਸ ਵੀ ਭੇਜੇ ਜਾਣਗੇ।
ਕਿਸਾਨ ਅੰਦੋਲਨ ਮਗਰੋਂ ਪੰਜਾਬ ’ਚ ਨਵੇਂ ਮੋਬਾਈਲ ਕੁਨੈਕਸ਼ਨਾਂ ਦਾ ਰੁਝਾਨ ਘਟਿਆ, 3 ਸਾਲਾਂ ’ਚ ਘਟੇ 49 ਲੱਖ ਕੁਨੈਕਸ਼ਨ
ਨਵੰਬਰ 2019 ਵਿਚ ਸੀ 4.06 ਕਰੋੜ ਕੁਨੈਕਸ਼ਨ ਅਤੇ ਮੌਜੂਦਾ ਸਮੇਂ ਵਿਚ ਗਿਣਤੀ 3.57 ਕਰੋੜ
ਅੱਜ ਹੋਰ ਵਿਗੜੇਗਾ ਮੌਸਮ, ਮੀਂਹ ਦੇ ਨਾਲ-ਨਾਲ ਚਲਣਗੀਆਂ ਠੰਢੀਆਂ ਹਵਾਵਾਂ
ਉਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਵਿਚ ਬਰਫ਼ੀਲੀਆਂ ਹਵਾਵਾਂ ਚਲਣ ਨਾਲ ਠੰਢ ਕਾਫ਼ੀ ਵਧ ਗਈ ਹੈ।
ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
ਨੌਜਵਾਨ ਤਿੰਨ ਸਾਲ ਪਹਿਲਾਂ ਗਿਆ ਸੀ ਇਟਲੀ
ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: 14 ਮੈਂਬਰੀ ਤੱਥ ਖੋਜ ਟੀਮ ਵੱਲੋਂ ਤਿਆਰ ਕੀਤੀ ਰਿਪੋਰਟ ਨਸ਼ਰ
ਫ਼ੈਕਟਰੀ ਮਾਲਕਾਂ ਨੇ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਸਾਜ਼ਿਸ਼ੀ ਢੰਗ ਨਾਲ ਹਥਿਆਈਆਂ ਹਨ, ਉਸ ਬਦਲੇ ਫ਼ੈਕਟਰੀ ਮਾਲਕ ਖ਼ਿਲਾਫ਼ ਕੇਸ ਦਰਜ ਕੀਤੇ ਜਾਣ