Punjab
ਮੋਗਾ ਵਿਚ ਚੱਲਦੇ ਮੋਟਰਸਾਈਕਲ ਦਾ ਫਟਿਆ ਟਾਇਰ, ਪੁੱਲ ਤੋਂ ਹੇਠਾਂ ਡਿੱਗਿਆ ਨੌਜਵਾਨ
ਗੰਭੀਰ ਹਾਲਤ ਵਿਚ ਨੌਜਵਾਨ ਹਸਪਤਾਲ ਭਰਤੀ
ਲੁਧਿਆਣਾ 'ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ
ਪੇਕੇ ਪ੍ਰਵਾਰ ਨੇ ਸਹੁਰਾ ਪ੍ਰਵਾਰ 'ਤੇ ਦਾਜ ਲਈ ਮਾਰਨ ਦੇ ਲਗਾਏ ਦੋਸ਼
ਲੁਧਿਆਣਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਪੁਰਾਣੀ ਰੰਜਿਸ਼ ਕਾਰਨ ਦਿਤਾ ਵਾਰਦਾਤ ਨੂੰ ਅੰਜਾਮ
ਗੁਰਦਾਸਪੁਰ 'ਚ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
ਪਰਿਵਾਰ ਦਾ ਇਕਲੌਤਾ ਮੈਂਬਰ ਸੀ ਕਮਾਉਣ ਵਾਲਾ
ਵਿਜੀਲੈਂਸ ਵਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ
ਪੁਲਿਸ ਮੁਲਾਜ਼ਮ ਖਿਲਾਫ਼ ਥਾਣਾ ਵਿਜੀਲੈਂਸ ਰੇਂਜ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ
ਜੀਪ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਹੋਈ ਮੌਤ
ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਕੀਤਾ ਬਰਾਮਦ
ਕਪੂਰਥਲਾ 'ਚ ਮੱਖੀਆਂ ਤੋਂ ਬਚਣ ਲਈ ਔਰਤ ਨੇ ਪਵਿੱਤਰ ਕਾਲੀ ਵੇਈਂ 'ਚ ਮਾਰੀ ਛਾਲ
ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਔਰਤ ਦੀ ਭਾਲ ਕੀਤੀ ਸ਼ੁਰੂ
ਕਾਮੇਡੀ, ਪਿਆਰ ਅਤੇ ਦ੍ਰਿੜ ਇਰਾਦੇ ਦੀ ਇਕ ਦਿਲ ਨੂੰ ਛੂਹ ਲੈਣ ਵਾਲੀ ਫਿਲਮ "ਮੌਜਾਂ ਹੀ ਮੌਜਾਂ" 20 ਅਕਤੂਬਰ ਨੂੰ ਹੋਵੇਗੀ ਰਿਲੀਜ਼
ਫਿਲਮ ਦੀ ਕਹਾਣੀ ਅਤੇ ਡਾਇਲੌਗ ਵੈਭਵ ਸੁਮਨ ਅਤੇ ਸ਼੍ਰੇਆ ਸ਼੍ਰੀਵਾਸਤਵ ਦੁਆਰਾ ਲਿਖੇ ਗਏ ਹਨ ਅਤੇ ਸੰਵਾਦ ਨਰੇਸ਼ ਕਥੂਰੀਆ ਦੁਆਰਾ ਲਿਖੇ ਗਏ ਹਨ
ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨਾਲ ਸਾਂਝੀ ਨਾ ਕਰਾਂਗੇ: ਅਮਰਿੰਦਰ ਸਿੰਘ ਰਾਜਾ ਵੜਿੰਗ
ਕੇਂਦਰ ਸਰਕਾਰ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਨਾ ਜਾਰੀ ਰੱਖ ਰਹੀ ਹੈ: ਪ੍ਰਦੇਸ਼ ਕਾਂਗਰਸ ਪ੍ਰਧਾਨ