Punjab
ਪੰਜਾਬ ਬੰਦ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਚੜ੍ਹਾਈ ਕਾਰ, 2 ਔਰਤਾਂ ਸਣੇ ਤਿੰਨ ਜ਼ਖ਼ਮੀ
ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ
ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਵਿਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ
15 ਸੀਨੀਅਰ IAS ਤੇ 16 PCS ਅਧਿਕਾਰੀਆਂ ਦੇ ਕੀਤੇ ਤਬਾਦਲੇ
ਸ੍ਰੀ ਮੁਕਤਸਰ ਸਾਹਿਬ ਪੁਲਿਸ, ਬਿੱਲਾ ਗੈਂਗ ਦੇ ਤਿੰਨ ਗੁਰਗਿਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
ਮੁਲਜ਼ਮਾਂ ਕੋਲੋਂ 2 ਪਿਸਤੌਲ 32 ਬੋਰ, ਦੋ 315 ਦੇਸੀ ਕੱਟਾ, ਇਕ 12 ਬੋਰ ਦੇਸੀ ਕੱਟਾ ਕੀਤਾ ਬਰਾਮਦ
ਲੁਧਿਆਣਾ 'ਚ ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ, ਦੋ ਸਾਲ ਪਹਿਲਾਂ ਹੋਇਆ ਸੀ ਵਿਆਹ
ਪੇਕੇ ਪ੍ਰਵਾਰ ਨੇ ਸਹੁਰਿਆਂ 'ਤੇ ਕਤਲ ਦਾ ਲਗਾਇਆ ਦੋਸ਼
ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ, ਬੁਖਾਰ ਚੜ੍ਹਨ ਤੋਂ ਬਾਅਦ ਵਿਗੜੀ ਸੀ ਸਿਹਤ
2 ਭੈਣਾਂ ਦਾ ਸੀ ਇਕਲੌਤਾ ਭਰਾ
ਦਿੱਲੀ ਦੌਰੇ 'ਤੇ ਜਾਣ ਵਾਲੇ ਅਧਿਕਾਰੀਆਂ 'ਤੇ ਹਵਾਈ ਯਾਤਰਾ ਅਤੇ ਪੰਜ ਤਾਰਾ ਹੋਟਲਾਂ 'ਚ ਰੁਕਣ 'ਤੇ ਪਾਬੰਦੀ
ਜਨਤਾ ਦੇ ਪੈਸੇ ਦੀ ਬਰਬਾਦੀ ਅਤੇ ਫਜ਼ੂਲ ਖਰਚੀ ਨਹੀਂ ਹੋਣੀ ਚਾਹੀਦੀ- ਰਾਜਪਾਲ ਬਨਵਾਰੀ ਲਾਲ ਪੁਰੋਹਿਤ
ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਬੰਦੂਕ ਦੀ ਨੋਕ 'ਤੇ ਗੱਡੀ ਲੁੱਟ ਕੇ ਹੋਏ ਫਰਾਰ
ਪੁਲਿਸ ਨੇ CCTV ਫੁਟੇਜ ਖੰਗਾਲਣੀ ਕੀਤੀ ਸ਼ੁਰੂ
ਅੰਮ੍ਰਿਤਸਰ 'ਚ ਦਿਨ ਦਿਹਾੜੇ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨਿਆ ਮਾਪਿਆਂ ਦਾ ਇਕਲੌਤਾ ਪੁੱਤ
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਸ਼ੁਰੂ
ਤਿੰਨ ਦਿਨਾਂ ਤੋਂ ਲਾਪਤਾ ਬੱਚੇ ਦੀ ਜਲੰਧਰ 'ਚ ਨਹਿਰ 'ਚੋਂ ਮਿਲੀ ਲਾਸ਼
ਮਾਂ ਨੇ ਕਤਲ ਦਾ ਲਗਾਇਆ ਆਰੋਪ
ਆਬਕਾਰੀ ਨੀਤੀ ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਹਰਸਿਮਰਤ ਬਾਦਲ 'ਤੇ ਕੱਸਿਆ ਤੰਜ਼
ਪੰਜਾਬ 'ਚ ਆਬਕਾਰੀ ਨੀਤੀ 'ਤੇ ਸਿਆਸਤ ਚੱਲ ਰਹੀ