Punjab
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
25 ਜੂਨ ਨੂੰ ਛੁੱਟੀ ਕੱਟ ਕੇ ਗਿਆ ਸੀ ਵਿਦੇਸ਼
ਜੁਲਾਈ ’ਚ ਹਰਿਆਣਾ ਅੰਦਰ 59 ਫ਼ੀ ਸਦੀ, ਪੰਜਾਬ ’ਚ 44 ਫ਼ੀ ਸਦੀ ਵੱਧ ਮੀਂਹ ਦਰਜ ਕੀਤਾ ਗਿਆ
ਰਾਜਧਾਨੀ ਚੰਡੀਗੜ੍ਹ ’ਚ ਜੁਲਾਈ ਦੌਰਾਨ 170 ਫ਼ੀ ਸਦੀ ਵੱਧ ਮੀਂਹ ਪਿਆ
ਫਰੀਦਕੋਟ 'ਚ ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਇਕ ਨੌਜਵਾਨ ਦੀ ਹੋਈ ਮੌਤ
ਪੁੱਤ ਦੀ ਸ਼ਿਕਾਇਤ 'ਤੇ ਅਣਪਛਾਤੇ ਵਾਹਨ ਖਿਲਾਫ਼ ਮਾਮਲਾ ਦਰਜ
ਪੰਜਾਬ ਪੁਲਿਸ ਨੇ ਫੜੇ 4 ਤਸਕਰ : ਪਾਕਿਸਤਾਨ ਤੋਂ ਫਿਰੋਜ਼ਪੁਰ ਪਹੁੰਚੀ 400 ਕਰੋੜ ਦੀ ਹੈਰੋਇਨ, 3 ਪਿਸਤੌਲ ਬਰਾਮਦ
ਪੁਲਿਸ ਨੇ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਪੰਜਾਬ ਦੀਆਂ ਧੀਆਂ ਨੇ ਕੈਨੇਡਾ ਵਿਸ਼ਵ ਪੁਲਿਸ ਖੇਡਾਂ ’ਚ ਮਾਰੀਆਂ ਮੱਲਾਂ, ਜਿੱਤੇ ਸੋਨ ਤਮਗੇ
ਜ਼ਿਲ੍ਹਾ ਤਰਨਤਾਰਨ ਦੀ ਪਹਿਲਵਾਨ ਗੁਰਸ਼ਰਨਪ੍ਰੀਤ ਕੌਰ ਤੇ ਲੁਧਿਆਣਾ ਦੀ ਸ਼ਵਿੰਦਰ ਕੌਰ ਨੇ ਬਾਕਸਿੰਗ ’ਚ ਸੋਨ ਤਮਗਾ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ
ਨੌਜਵਾਨ ਨੇ ਅਪਣੇ ਹੀ ਦੋਸਤ ਦਾ ਕੀਤਾ ਕਤਲ, ਥਾਪਰ ਯੂਨੀਵਰਸਿਟੀ ਦੇ ਬਾਹਰੋਂ ਮਿਲੀ ਲਾਸ਼
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ
ਜਲੰਧਰ 'ਚ ਨੌਜਵਾਨਾਂ ਦੀ ਬਦਮਾਸ਼ੀ, ਪਾਰਕਿੰਗ ਲਈ ਕੀਤਾ ਮਨ੍ਹਾਂ ਤਾਂ ਢਾਬੇ ਦੀ ਕੀਤੀ ਭੰਨਤੋੜ
ਘਟਨਾ ਸੀਸੀਟੀਵੀ ਵਿਚ ਹੋਈ ਕੈਦ
ਫਗਵਾੜਾ ਤੋਂ ਸ਼ਰਮਸਾਰ ਕਰਨ ਵਾਲੀ ਖ਼ਬਰ: ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਕੀਤਾ ਜਬਰ-ਜ਼ਨਾਹ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਲੁਧਿਆਣਾ 'ਚ ਗੁਰਦੁਆਰਾ ਸਾਹਿਬ ਅੰਦਰ ਨਸ਼ੇੜੀ ਵਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ
ਨੌਜਵਾਨ ਦਾ ਮਾਨਸਿਕ ਸੰਤੁਲਨ ਦੱਸਿਆ ਜਾ ਰਿਹਾ ਹੈ ਖਰਾਬ
16 ਦਿਨਾਂ ਬਾਅਦ ਕੈਨੇਡਾ ਤੋਂ ਗੁਰਦਾਸਪੁਰ ਪਹੁੰਚੀ ਰਜਤ ਮਹਿਰਾ ਦੀ ਦੇਹ, ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਨੌਜੁਆਨ ਦੀ ਮੌਤ
ਧਾਹਾਂ ਮਾਰ ਰੋਂਦੀਆਂ ਭੈਣਾਂ ਨੇ ਸਿਹਰਾ ’ਤੇ ਰੱਖੜੀ ਬੰਨ੍ਹ ਕੇ ਤੋਰਿਆ ਅਪਣਾ ਭਰਾ