Punjab
ਬਰਸਾਤੀ ਮੌਸਮ ਵਿਚ ਨਹੀਂ ਪੈਣਗੀਆਂ ਸਿਰ 'ਚ ਜੂਆਂ, ਅਪਨਾਉ ਇਹ ਘਰੇਲੂ ਨੁਸਖ਼ੇ
ਆਯੁਰਵੈਦਿਕ ਗੁਣਾਂ ਨਾਲ ਭਰਪੂਰ ਬਦਾਮ ਜੂੰਆਂ ਨੂੰ ਮਾਰਨ ਵਿਚ ਬਹੁਤ ਪ੍ਰਭਾਵਸ਼ਾਲੀ ਹੁੰਦੇ ਹਨ
ਚਮਕੌਰ ਸਾਹਿਬ 'ਚ ਵੱਡੀ ਵਾਰਦਾਤ, ਪਤੀ ਨੇ ਕੁੱਟ-ਕੁੱਟ ਕੇ ਕੀਤਾ ਪਤਨੀ ਦਾ ਕਤਲ
ਨਸ਼ੇ ਦਾ ਹੈ ਆਦੀ ਹੈ ਮੁਲਜ਼ਮ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮੀਟਿੰਗ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਬਾਰੇ ਜਾਣਕਾਰੀ ਲਈ ਗਈ।
ਪੰਜਾਬ 'ਚ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ
17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਦਫ਼ਤਰ
ਟਾਂਗਰੀ ਨਦੀ 'ਚ ਪਾੜ ਨੂੰ ਭਰਨ ਦੌਰਾਨ ਨੌਜਵਾਨ ਰੁੜ੍ਹਿਆ, ਮੌਤ
ਕੁਦਰਤੀ ਆਫ਼ਤ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਰਹੀ ਹੈ।
ਲਾਪਤਾ ਹੋਈ 10 ਸਾਲਾ ਮਾਸੂਮ ਬੱਚੀ ਦੀ ਖਾਲੀ ਪਲਾਟ 'ਚੋਂ ਮਿਲੀ ਲਾਸ਼
ਮਾਪਿਆਂ ਦਾ ਰੋ-ਰੋ ਬੁਰਾ ਹਾਲ
ਅੱਜ ਦਾ ਹੁਕਮਨਾਮਾ (14 ਜੁਲਾਈ 2023)
ਗੂਜਰੀ ਮਹਲਾ ੫ ॥
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਤ ਖੇਤਰਾਂ 'ਚ ਰਾਹਤ ਕੈਂਪਾਂ ਦੀ ਗਿਣਤੀ ਵਧਾਈ
ਜਲੰਧਰ 'ਚ 51, ਫ਼ਿਰੋਜ਼ਪੁਰ 'ਚ 36 ਅਤੇ ਕਪੂਰਥਲਾ 'ਚ 8 ਰਾਹਤ ਕੈਂਪ ਬਣਾਏ
ਫਤਿਹਗੜ੍ਹ ਸਾਹਿਬ 'ਚ 2 ਦਿਨ ਪਹਿਲਾਂ ਹੜ੍ਹ ਦੇ ਪਾਣੀ 'ਚ ਰੁੜ੍ਹੇ ਬੱਚੇ ਦੀ ਮਿਲੀ ਲਾਸ਼
ਕਿਸੇ ਨੂੰ ਬਚਾਉਣ ਲਈ ਮ੍ਰਿਤਕ ਲੜਕੇ ਨੇ ਪਾਣੀ ਵਿਚ ਮਾਰੀ ਸੀ ਛਾਲ
ਚਾਰ ਦਿਨ ਪਹਿਲਾਂ ਸਤਲੁਜ ਦਰਿਆ 'ਚ ਰੁੜ੍ਹੇ ਬਜ਼ੁਰਗ ਵਿਅਕਤੀ ਦੀ ਮਿਲੀ ਲਾਸ਼
ਬੋਲਣ ਤੇ ਸੁਣਨ ਤੋਂ ਅਸਮਰੱਥ ਸੀ ਮ੍ਰਿਤਕ ਵਿਅਕਤੀ