Punjab
ਸੂਬੇ 'ਚ 19 ਜ਼ਿਲ੍ਹਿਆਂ ਦੇ 1457 ਪਿੰਡ ਹਾਲੇ ਵੀ ਹੜ੍ਹ ਨਾਲ ਪ੍ਰਭਾਵਤ, ਹੁਣ ਤੱਕ 40 ਲੋਕਾਂ ਦੀ ਮੌਤ
27221 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
ਜੇਕਰ ਬਿਨ੍ਹਾਂ NOC ਦੇ ਰਜਿਸਟ੍ਰੇਸ਼ਨ ਦੀ ਇਜਾਜ਼ਤ ਦਿਤੀ ਜਾਂਦੀ ਹੈ, ਤਾਂ ਪੰਜਾਬ ਗੈਰ-ਕਾਨੂੰਨੀ ਕਾਲੋਨੀਆਂ ਨਾਲ ਭਰ ਜਾਵੇਗਾ- ਹਾਈਕੋਰਟ
12 ਦਸੰਬਰ ਤੱਕ ਸਰਕਾਰ ਤੋਂ ਮੰਗਿਆ ਜਵਾਬ
ਚੰਡੀਗੜ੍ਹ ਪੁਲਿਸ ਦੀ ਕਾਰਵਾਈ, ਲਾਰੈਂਸ ਗੈਂਗ ਦੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ
ਮੁਲਜ਼ਮਾਂ ਕੋਲੋਂ ਹਥਿਆਰ ਵੀ ਹੋਏ ਬਰਾਮਦ
ਫਿਰੋਜ਼ਪੁਰ 'ਚ ਨਸ਼ੇ ਦਾ ਟੀਕਾ ਲਾਉਣ ਨਾਲ 18 ਸਾਲਾ ਨੌਜਵਾਨ ਦੀ ਮੌਤ
ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ
ਕਪੂਰਥਲਾ 'ਚ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਨਿੱਜੀ ਸਕੂਲ ’ਚ ਬੱਚਿਆਂ ਨੂੰ ਸੰਗੀਤ ਸਿਖਾਉਣ ਦੀ ਕਰਦਾ ਸੀ ਨੌਕਰੀ
ਪੰਜਾਬ 'ਚ ਘੱਗਰ ਦੇ ਪਾਣੀ ਦਾ ਪੱਧਰ ਵਧਿਆ : 11 ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ
ਭਾਖੜਾ ਵਿਚ ਪਾਣੀ ਦਾ ਪੱਧਰ ਵਧਿਆ, ਫਲੱਡ ਗੇਟ ਖੋਲ੍ਹਣ ਦੀਆਂ ਸੰਭਾਵਨਾਵਾਂ
ਰੋਜ਼ਾਨਾ ਰੱਸੀ ਟੱਪਣ ਨਾਲ ਕਈ ਬੀਮਾਰੀਆਂ ਤੋਂ ਮਿਲੇਗੀ ਨਿਜਾਤ
ਰੱਸੀ ਟੱਪਣ ਨਾਲ ਤੁਹਾਡੇ ਸਰੀਰ ਤੇ ਦਿਮਾਗ ’ਚ ਖ਼ੂਨ ਦਾ ਸੰਚਾਰ ਵਧਦਾ ਹੈ
ਮਨੀਪੁਰ ਵਿਚ ਡਬਲ ਇੰਜਣ ਵਾਲੀ ਸਰਕਾਰ, ਫਿਰ ਵੀ ਹੋ ਰਹੀ ਹਿੰਸਾ- ਰਾਘਵ ਚੱਢਾ
ਮਨੀਪੁਰ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਕੀਤੀ ਮੰਗ
3 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜੁਆਨ ਦੀ ਭੇਤਭਰੇ ਹਾਲਾਤ ’ਚ ਮੌਤ
ਇਸ ਦੌਰਾਨ ਪ੍ਰਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ
ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦਾ ਨਵਾਂ ਆਦੇਸ਼ ਆਇਆ ਸਾਹਮਣੇ
ਦਰਬਾਰ ਸਾਹਿਬ ਤੋਂ ਲਾਈਵ ਗੁਰਬਾਣੀ ਪ੍ਰਸਾਰਣ ਦਾ ਕਾਂਟ੍ਰੈਕਟ ਇਕ ਨਿੱਜੀ ਚੈਨਲ ਨਾਲ 23 ਜੁਲਾਈ ਨੂੰ ਹੋ ਰਿਹਾ ਸਮਾਪਤ