Punjabi News
ਪੁਲਿਸ ਟੀਮਾਂ ਨੇ ਸੂਬੇ ਭਰ ਵਿਚ ਧਾਰਮਿਕ ਸਥਾਨਾਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ, ਕੱਢੇ ਫਲੈਗ ਮਾਰਚ
- 17500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ 415 ਰੇਲਵੇ ਸਟੇਸ਼ਨਾਂ/ਬੱਸ ਸਟੈਂਡਾਂ, 1198 ਹੋਟਲਾਂ/ਰਹਿਣ ਬਸੇਰਿਆਂ, 715 ਬਾਜ਼ਾਰਾਂ /ਮਾਲਜ਼ ਦੀ ਕੀਤੀ ਚੈਕਿੰਗ
ਅੰਮ੍ਰਿਤਸਰ ’ਚ ਖੇਤਾਂ ’ਚ ਨਾੜ ਨੂੰ ਲੱਗੀ ਅੱਗ ਕਾਰਨ ਜ਼ਿੰਦਾ ਸੜਿਆ ਵਿਅਕਤੀ
ਧੂੰਆ ਹੋਣ ਕਾਰਨ ਮੋਟਰਸਾਈਕਲ ਸਵਾਰ ਨੂੰ ਨਹੀਂ ਆਇਆ ਕੁਝ ਨਜ਼ਰ
ਕੋਟਕਪੂਰਾ 'ਚ ਵਾਪਰਿਆ ਦਰਦਨਾਕ ਹਾਦਸਾ, ਦੋ ਨੌਜੁਆਨਾਂ ਦੀ ਹੋਈ ਮੌਤ
ਪੁਲਿਸ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪੀਆਂ
ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਘਰ 'ਚ ਲੱਗੀ ਭਿਆਨਕ ਅੱਗ, ਬੁਰੀ ਤਰ੍ਹਾਂ ਝੁਲਸੀ ਔਰਤ
ਅੱਗ ਲੱਗਣ ਨਾਲ ਘਰ ਅੰਦਰ ਪਿਆ ਸਾਰਾ ਸਮਾਨ ਸੜ ਕੇ ਹੋਇਆ ਸੁਆਹ
ਅਬੋਹਰ 'ਚ ਸਹੁਰਿਆਂ ਨੇ ਕੀਤੀ ਗਰਭਵਤੀ ਨੂੰਹ ਦੀ ਕੁੱਟਮਾਰ
ਔਰਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਕਰਵਾਇਆ ਗਿਆ ਦਾਖ਼ਲ
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਮ੍ਰਿਤਕ ਅਪਣੇ ਘਰ ਦਾ ਇਕੱਲਾ ਕਮਾਉਣਾ ਵਾਲਾ ਸੀ ਜੀਅ
ਆਖ਼ਰ ਕਦੋਂ ਰੁਕਣਗੀਆਂ ਬੇਅਦਬੀ ਦੀਆਂ ਘਟਨਾਵਾਂ, ਹੁਣ ਗੁਰਦਾਸਪੁਰ 'ਚ ਹੋਈ ਬੇਅਦਬੀ
ਲੋਕਾਂ ਨੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੀ ਕੀਤੀ ਮੰਗ
ਮਲੇਰਕੋਟਲਾ 'ਚ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਗਰਭਵਤੀ ਔਰਤ ਦੀ ਹੋਈ ਮੌਤ
ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਵੀ ਹੋਈ ਮੌਤ