Punjabi News
ਅਧਿਕਾਰੀ ਤੋਂ 5 ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸ਼ਿਕਾਇਤ ਵਾਪਸ ਲੈਣ ਬਦਲੇ ਮੰਗ ਰਿਹਾ ਸੀ 2 ਕਰੋੜ ਰੁਪਏ
ਪੰਜਾਬ 'ਚ ਚਰਚ ਪਾਸਟਰਾਂ ਦੇ ਘਰ ਇਨਕਮ ਟੈਕਸ ਦਾ ਛਾਪਾ, ਜਲੰਧਰ ਦੇ ਤਾਜਪੁਰ ਚਰਚ ’ਚ ਵੀ ਪਹੁੰਚੀ ਟੀਮ
ਇਸ ਰੇਡ ਨਾਲ ਚਰਚ ਨਾਲ ਜੁੜੇ ਲੋਕਾਂ ਵਿਚ ਹਲਚਲ ਪੈਦਾ ਹੋ ਗਈ ਹੈ।
ਸਾਬਕਾ ਕੌਂਸਲਰ ਵਿੱਕੀ ਕਾਲੀਆ ਦਾ ਹੋਇਆ ਸਸਕਾਰ, BJP ਦੇ ਸਾਬਕਾ ਵਿਧਾਇਕ ਸਮੇਤ 14 ਖਿਲਾਫ਼ ਕੇਸ ਦਰਜ
ਬੇਟੇ ਦੀ ਬਜਾਏ ਭਰਾ ਨੇ ਹੀ ਦਿੱਤੀ ਵਿੱਕੀ ਕਾਲੀਆ ਨੂੰ ਅਗਨੀ
ਪੰਜਾਬ ਤੋਂ ਕਾਸ਼ੀ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਚੱਲਣਗੀਆਂ 4 ਸਪੈਸ਼ਲ ਅਪ ਡਾਊਨ ਰੇਲ ਗੱਡੀਆਂ
- 2 ਫਰਵਰੀ ਨੂੰ ਜਲੰਧਰ ਅਤੇ ਬਠਿੰਡਾ ਸਟੇਸ਼ਨ ਤੋਂ ਚੱਲਣਗੀਆਂ ਟਰੇਨਾਂ
''ਮੈਂ ਤੈਨੂੰ ਗੋਲੀ ਮਾਰ ਦੇਵਾਂਗਾ ਕੇਜਰੀਵਾਲ'', ਦਿੱਲੀ ਦੇ ਮੁੱਖ ਮੰਤਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
ਪੁਲਿਸ ਨੇ ਦੋਸ਼ੀ ਨੂੰ ਕੀਤਾ ਕਾਬੂ, ਮਾਨਸਿਕ ਤੌਰ 'ਤੇ ਦੱਸਿਆ ਜਾ ਰਿਹਾ ਹੈ ਬਿਮਾਰ
ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਨਵੀਂ NRI ਨੀਤੀ 28 ਫ਼ਰਵਰੀ ਤੱਕ ਹੋਵੇਗੀ ਤਿਆਰ : ਕੁਲਦੀਪ ਧਾਲੀਵਾਲ
• ਕਿਹਾ, ‘ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ’ ਸਮਾਗਮਾਂ ਦੌਰਾਨ ਪ੍ਰਾਪਤ ਹੋਈਆਂ 40 ਫੀਸਦੀ ਸ਼ਿਕਾਇਤਾਂ ਦਾ ਹੱਲ ਕੀਤਾ, ਬਕਾਇਆ ਸ਼ਿਕਾਇਤਾਂ ਵੀ ਛੇਤੀ ਹੱਲ ਹੋਣਗੀਆਂ
CM ਮਾਨ ਨੇ ਆਮ ਆਦਮੀ ਕਲੀਨਿਕ ਦਾ ਵਿਰੋਧ ਕਰਨ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ
ਲੋਕ ਨਿਰਮਾਣ ਵਿਭਾਗ ਦੇ 188 ਨਵ-ਨਿਯੁਕਤ ਜੂਨੀਅਰ ਇੰਜੀਨੀਅਰਸ ਨੂੰ ਦਿੱਤੇ ਨਿਯੁਕਤੀ ਪੱਤਰ
ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ
• ਮਹਿਜ਼ 10 ਮਹੀਨਿਆਂ ਵਿੱਚ ਨੌਜਵਾਨਾਂ ਨੂੰ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੈਬਨਿਟ ਮੰਤਰੀ
ਬੀਬੀ ਭੱਠਲ ਨੇ ਮੋਦੀ ਸਰਕਾਰ ਨੂੰ ਕੀਤਾ ਚੈਲੰਜ, ਪੜ੍ਹੋ ਕੀ ਕਿਹਾ
ਰਾਹੁਲ ਗਾਂਧੀ ਨੇ ਪੀਐੱਮ ਮੋਦੀ ਦੀ ਸੁਰੱਖਿਆ ਨੂੰ ਵੀ ਫੇਲ੍ਹ ਕਰਤਾ : ਬੀਬੀ ਭੱਠਲ
ਲਾਲ ਮੂਲੀ ਦੀ ਖੇਤੀ ਨਾਲ ਹੋ ਸਕਦੀ ਹੈ ਮੋਟੀ ਕਮਾਈ, ਪੜ੍ਹੋ ਕਿਸਾਨ ਨੇ ਕਿਵੇਂ ਕੀਤਾ ਕਮਾਲ
ਇਸ ਕੰਮ ਲਈ 2017 ਵਿਚ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਤੇ 2018 ਵਿਚ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਵੀ ਉਨ੍ਹਾਂ ਨੂੰ ਸਨਮਾਨਿਤ ਕਰ ਚੁੱਕੇ ਹਨ।