PUNSUP EMPLOYEES ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪਨਸਪ ਮੁਲਾਜ਼ਮਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸੌਗਾਤ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਨ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ। Previous1 Next 1 of 1