Radha Swami Satsang Beas ਹੜ੍ਹ ਪੀੜਤਾਂ ਦੀ ਮਦਦ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ CM ਰਾਹਤ ਫੰਡ ’ਚ ਦਿਤੀ ਗਈ 2 ਕਰੋੜ ਰੁਪਏ ਰਾਸ਼ੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਮਾਨਵਤਾ ਦੀ ਸੇਵਾ ਲਈ ਸਹਿਯੋਗ ਦੇਣ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। Previous1 Next 1 of 1