Rahul Gandhi
ਰਾਹੁਲ ਗਾਂਧੀ ਨੇ ਮਿਜ਼ੋਰਮ ਵਿਚ 5 ਕਿਲੋਮੀਟਰ ਤਕ ਕੱਢੀ ਪੈਦਲ ਯਾਤਰਾ, ਲੋਕਾਂ ਨੇ ਕੀਤਾ ਨਿੱਘਾ ਸਵਾਗਤ
ਰਾਹੁਲ ਗਾਂਧੀ ਦੀ ਪੈਦਲ ਯਾਤਰਾ ਦੌਰਾਨ ਸਥਾਨਕ ਲੋਕਾਂ ਵਲੋਂ ਰਵਾਇਤੀ ਨਾਚ ਵੀ ਪੇਸ਼ ਕੀਤੇ ਗਏ।
ਰਾਹੁਲ ਗਾਂਧੀ ਨੂੰ ਹੁਣ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ, ਉਹ ਇਕ ਦਿਨ ਦੇਸ਼ ਦੀ ਅਗਵਾਈ ਕਰਨਗੇ: ਸ਼ਰਦ ਪਵਾਰ
ਕਿਹਾ, ਈ.ਡੀ. ਦੀ ਕਾਰਵਾਈ ਵਿਰੋਧੀ ਗਠਜੋੜ ‘ਇੰਡੀਆ’ ਨੂੰ ਹੋਰ ਮਜ਼ਬੂਤ ਕਰੇਗੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਰਾਹੁਲ ਗਾਂਧੀ; ਲੰਗਰ ਹਾਲ ਵਿਚ ਕੀਤੀ ਸੇਵਾ
ਰਾਤ 11 ਵਜੇ ਦੇ ਕਰੀਬ ਉਹ ਸੱਚਖੰਡ ਨੂੰ ਜਾਣ ਵਾਲੇ ਰਸਤੇ ਦੇ ਰੇਲਿੰਗ ਦੀ ਕੱਪੜੇ ਦੇ ਨਾਲ ਸਫਾਈ ਕਰਦੇ ਨਜ਼ਰ ਆਏ
ਪ੍ਰਧਾਨ ਮੰਤਰੀ ਜਾਤੀ ਜਨਗਣਨਾ ਤੋਂ ਡਰਦੇ ਕਿਉਂ ਨੇ? : ਰਾਹੁਲ ਗਾਂਧੀ
ਉਨ੍ਹਾਂ ਕਿਹਾ ਕਿ ਕਾਂਗਰਸ ਚਾਹੁੰਦੀ ਹੈ ਕਿ ਅੱਜ ਹੀ ਮਹਿਲਾ ਰਾਖਵਾਂਕਰਨ ਲਾਗੂ ਹੋ ਜਾਵੇ।
ਭਾਜਪਾ ਨੇ OBC ਦੇ MPs ਨੂੰ ਸੰਸਦ ਵਿਚ ਮੂਰਤੀ ਬਣਾ ਕੇ ਰੱਖਿਆ ਹੈ: ਰਾਹੁਲ ਗਾਂਧੀ
ਰਾਹੁਲ ਗਾਂਧੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ।
ਰਾਹੁਲ ਗਾਂਧੀ ਬਣੇ 'ਕੂਲੀ', ਸਿਰ 'ਤੇ ਚੁੱਕਿਆ ਸਵਾਰੀਆਂ ਦਾ ਸਮਾਨ
ਰਾਹੁਲ ਗਾਂਧੀ ਨੇ ਕੁਲੀ ਸਾਥੀਆਂ ਦੇ ਸੁਣੀ ਗੱਲਬਾਤ
ਔਰਤਾਂ ਲਈ ਰਾਖਵੇਂਕਰਨ ਬਿਲ ’ਚ ਓ.ਬੀ.ਸੀ. ਦਾ ਕੋਟਾ ਹੋਣਾ ਚਾਹੀਦਾ ਹੈ, ਜਾਤ ਅਧਾਰਤ ਮਰਦਮਸ਼ੁਮਾਰੀ ਵੀ ਕਰਵਾਈ ਜਾਵੇ: ਰਾਹੁਲ ਗਾਂਧੀ
ਕਿਹਾ, ਦੇਸ਼ ਦੀ ਰਾਸ਼ਟਰਪਤੀ ਨੂੰ ਵੀ ਸੰਸਦ ਦੀ ਨਵੀਂ ਇਮਾਰਤ ’ਚ ਦਾਖ਼ਲ ਹੋਣ ਦੀ ਪ੍ਰਕਿਰਿਆ ’ਚ ਮੌਜੂਦ ਹੋਣਾ ਚਾਹੀਦਾ ਸੀ
ਭਾਰਤ, ਇੰਡੀਆ ਜਾਂ ਹਿੰਦੁਸਤਾਨ, ਸਭ ਦਾ ਮਤਲਬ ਮੁਹੱਬਤ ਹੈ : ਰਾਹੁਲ ਗਾਂਧੀ
ਵਿਰੋਧੀ ਧਿਰ ਨੇ ਦੋਸ਼ ਲਾਇਆ ਕਿ ਸਰਕਾਰ ਦੇਸ਼ ਦੇ ਦੋਹਾਂ ਨਾਵਾਂ ‘ਇੰਡੀਆ’ ਅਤੇ ‘ਭਾਰਤ’ ’ਚੋਂ ‘ਇੰਡੀਆ’ ਨੂੰ ਬਦਲਣਾ ਚਾਹੁੰਦੀ ਹੈ।
ਚੀਨ ਨੇ ਸਾਡੀ ਜ਼ਮੀਨ ਹੜੱਪ ਲਈ, ਪ੍ਰਧਾਨ ਮੰਤਰੀ ਇਸ ਬਾਰੇ ਕੁੱਝ ਬੋਲਣ: ਰਾਹੁਲ ਗਾਂਧੀ
ਕਿਹਾ, ਪੂਰਾ ਲੱਦਾਖ ਜਾਣਦਾ ਹੈ ਕਿ ਚੀਨ ਨੇ ਸਾਡੀ ਜ਼ਮੀਨ ਹੜੱਪ ਲਈ
ਸਤੰਬਰ ਵਿਚ ਯੂਰਪ ਦਾ ਦੌਰਾ ਕਰਨਗੇ ਰਾਹੁਲ ਗਾਂਧੀ
ਰਾਹੁਲ ਦਾ ਇਹ ਦੌਰਾ ਅਜਿਹੇ ਸਮੇਂ ਹੋਣ ਦੀ ਸੰਭਾਵਨਾ ਹੈ ਜਦੋਂ 9 ਅਤੇ 10 ਸਤੰਬਰ ਨੂੰ ਰਾਸ਼ਟਰੀ ਰਾਜਧਾਨੀ 'ਚ ਜੀ-20 ਦੀ ਬੈਠਕ ਹੋਣੀ ਹੈ।