Rajasthan CM
Bhajan Lal Sharma: ਕੜਾਕੇ ਦੀ ਠੰਢ ਵਿਚ ਸਵੇਰ ਦੀ ਸੈਰ 'ਤੇ ਨਿਕਲੇ ਰਾਜਸਥਾਨ ਦੇ ਨਵੇਂ ਬਣੇ ਮੁੱਖ ਮੰਤਰੀ; ਲੋਕਾਂ ਨਾਲ ਬੈਠ ਕੇ ਪੀਤੀ ਚਾਹ
ਇਕ ਬੁਲਾਰੇ ਨੇ ਦਸਿਆ ਕਿ ਸੰਘਣੀ ਧੁੰਦ ਦੇ ਵਿਚਕਾਰ ਸ਼ਰਮਾ ਸਵੇਰੇ ਜੈਪੁਰ ਦੇ ਮਾਨਸਰੋਵਰ ਸਥਿਤ ਸਿਟੀ ਪਾਰਕ ਵਿਚ ਸੈਰ ਕਰਨ ਲਈ ਗਏ ਸਨ।
Bhajan Lal Sharma takes oath: ਭਜਨ ਲਾਲ ਸ਼ਰਮਾ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼
ਰਾਜਪਾਲ ਕਲਰਾਜ ਮਿਸ਼ਰਾ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।
Fact Check: ਅਸ਼ੋਕ ਗਹਿਲੋਤ ਨੇ ਨਹੀਂ ਕੀਤਾ ਅੰਮ੍ਰਿਤਪਾਲ ਦਾ ਸਮਰਥਨ, ਮੁੜ ਵਾਇਰਲ ਪੁਰਾਣਾ ਵੀਡੀਓ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਪਾਇਆ ਕਿ ਯੂਜ਼ਰਸ ਅਸ਼ੋਕ ਗਹਿਲੋਤ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੇ ਹਨ। ਮੁੱਖ ਮੰਤਰੀ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।