Rajpura
ਮੈਡੀਕਲ ਸਟੋਰ ਦੇ ਮਾਲਕ ਦਾ ਕਤਲ; ਦੁਕਾਨ ਅੰਦਰ ਦਾਖਲ ਹੋ ਕੇ ਕੀਤਾ ਤੇਜ਼ਧਾਰ ਹਥਿਆਰ ਨਾਲ ਹਮਲਾ
ਮੈਡੀਕਲ ਸਟੋਰ ਦੇ ਮਾਲਕ ਦੀ ਪਛਾਣ ਡਾਕਟਰ ਦਿਨੇਸ਼ ਕੁਮਾਰ ਵਜੋਂ ਹੋਈ ਹੈ
ਰਾਜਪੁਰਾ ਦੇ ਪਿੰਡ ਨਰੜੂ 'ਚ ਨੌਜੁਆਨ ਨੇ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
ਪੁਲਿਸ ਨੇ ਕਾਬੂ ਕੀਤਾ ਮੁਲਜ਼ਮ
ਚਿਤਕਾਰਾ ਯੂਨੀਵਰਸਿਟੀ ਵਿਚ ਪਾਣੀ ’ਚ ਡੁੱਬਣ ਕਾਰਨ ਵਿਦਿਆਰਥੀ ਦੀ ਮੌਤ
ਪਾਣੀ ਵਿਚ ਤੈਰਦੀ ਮਿਲੀ 20 ਸਾਲਾ ਹਰੀਸ਼ ਕੁਮਾਰ ਦੀ ਲਾਸ਼
ਵਿਜੀਲੈਂਸ ਵੱਲੋਂ ਹੋਟਲ ਮਾਲਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮੀਆਂ ਸਮੇਤ ਸੀ.ਆਈ.ਏ. ਸਟਾਫ਼ ਰਾਜਪੁਰਾ ਦਾ ਇੰਚਾਰਜ ਕਾਬੂ
ਹੋਟਲ ਦੇ ਕਾਰੋਬਾਰ ਨੂੰ ਚਲਦਾ ਰੱਖਣ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ
ਰਾਜਪੁਰਾ ‘ਚ ਬੇਅਦਬੀ ਦੀ ਕੋਸ਼ਿਸ਼ : ਨੰਗੇ ਸਿਰ ਤੇ ਬੂਟ ਪਾ ਕੇ ਗੁਰਦੁਆਰੇ ‘ਚ ਵੜਿਆ ਨੌਜੁਆਨ
ਰਾਜਪੁਰਾ ਦਾ ਰਹਿਣ ਵਾਲਾ ਹੈ ਮੁਲਜ਼ਮ ਸਾਹਿਬ
ਰਾਜਪੁਰਾ : ਪੰਚਾਇਤ ਵਿਭਾਗ ਦੀ ਵੱਡੀ ਕਾਰਵਾਈ, ਪਿੰਡ ਨੈਣਾ ਦੀ ਮਹਿਲਾ ਸਰਪੰਚ ਸਸਪੈਂਡ
ਸ਼ਾਮਲਾਟ ਜ਼ਮੀਨ ਚ ਗੈਰ-ਕਾਨੂੰਨੀ ਤਰੀਕੇ ਨਾਲ ਦਰੱਖ਼ਤ ਕੱਟ ਦੇ ਇਲਜਾਮ ਹੋਏ ਸਹੀ ਸਾਬਤ
ਬਲਾਕ ਰਾਜਪੁਰਾ ਦੇ ਪਿੰਡ ਨਲਾਸ ਖੁਰਦ ਦਾ ਸਰਪੰਚ ਸਣੇ 8 ਪੰਚਾਇਤ ਮੈਂਬਰ ਅਹੁਦੇ ਤੋਂ ਸਸਪੈਂਡ
ਮਾਮਲਾ: 23 ਕਰੋੜ ਰੁਪਏ ਦੀ ਰਾਸ਼ੀ ਖੁਰਦ ਬੁਰਦ ਕਰਨ ਅਤੇ ਪੰਚਾਇਤੀ ਫੰਡਾਂ ਦੀ ਦੁਰਵਰਤੋ ਕਰਨ ਦਾ
ਮੁੱਖ ਮੰਤਰੀ ਨੇ ਰਾਜਪੁਰਾ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ
ਸ਼ਹਿਰ ਵਾਸੀਆਂ ਨੂੰ ਸਟੇਡੀਅਮ, ਆਮ ਆਦਮੀ ਕਲੀਨਿਕ, ਯੋਗਾ ਕੇਂਦਰ, ਪਾਰਕ ਅਤੇ ਹੋਰ ਸਹੂਲਤਾਂ ਮਿਲਣਗੀਆਂ
ਰਾਜਪੁਰਾ ਦੀ ਸੋਢਾ ਫੈਕਟਰੀ ਨੂੰ ਕਰੀਬ 1 ਕਰੋੜ ਦਾ ਜੁਰਮਾਨਾ, 6 ਇੰਚ ਦਾ ਬੋਰ ਕਰਕੇ 350 ਫੁੱਟ ਹੇਠੋਂ ਕੱਢਿਆ ਜਾ ਰਿਹਾ ਸੀ ਪਾਣੀ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ Anand Beverages ਨੂੰ ਲਗਾਇਆ 99 ਲੱਖ 71 ਹਜ਼ਾਰ 200 ਰੁਪਏ ਜੁਰਮਾਨਾ