rajya sabha
ਉਪ ਰਾਸ਼ਟਰਪਤੀ ਧਨਖੜ ਨੇ ਰਾਘਵ ਚੱਢਾ ਨੂੰ ਰਾਜ ਸਭਾ ’ਚ ਕਹੀ ਅਜਿਹੀ ਗੱਲ ਕਿ ਸੁਣ ਸਾਰੇ ਮੈਂਬਰਾਂ ਦਾ ਨਿਕਲ ਗਿਆ ਹਾਸਾ
ਪ੍ਰੀਨਿਤੀ ਚੋਪੜਾ ਅਤੇ ਰਾਘਵ ਚੱਢਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਤੋਂ ਹੀ ਚਰਚਾਵਾਂ ਦਾ ਬਾਜ਼ਾਰ ਗਰਮ ਹੈ
ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ : ਵਿਕਰਮਜੀਤ ਸਾਹਨੀ ਸੰਸਦ ਮੈਂਬਰ ਰਾਜ ਸਭਾ
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 93ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ 'ਤੇ ਅੱਜ ਸਾਹਨੀ ਨੇ ਗ੍ਰਹਿ ਮੰਤਰੀ ਨੂੰ ਉਨ੍ਹਾਂ ਦੇ ਯੋਗਦਾਨ ਦੀ ਮਾਨਤਾ ਦੇਣ ਦੀ ਬੇਨਤੀ ਕੀਤੀ
ਰਾਜ ਸਭਾ ਵਿਚ ਬੋਲੇ ਪ੍ਰਧਾਨ ਮੰਤਰੀ, “ਜਿੰਨਾ ਚਿੱਕੜ ਉਛਾਲਿਆ ਜਾਵੇਗਾ, ਓਨਾ ਹੀ ਕਮਲ ਖਿੜੇਗਾ”
ਕਿਹਾ- ਦੇਸ਼ ਵਾਰ-ਵਾਰ ਕਾਂਗਰਸ ਨੂੰ ਨਕਾਰ ਰਿਹਾ ਹੈ
ਹੰਗਾਮੇ ਤੋਂ ਬਾਅਦ ਦੋਹਾਂ ਸਦਨਾਂ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
ਵਿਰੋਧੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਅਡਾਨੀ ਮਾਮਲੇ 'ਤੇ ਚਰਚਾ ਦੀ ਮੰਗ
ਸਦਨ ਦੀ ਕਾਰਵਾਈ ਭਲਕੇ 11 ਵਜੇ ਤੱਕ ਮੁਲਤਵੀ
ਵਿਰੋਧੀ ਪਾਰਟੀਆਂ ਵਲੋਂ ਹਿੰਡਨਬਰਗ ਰਿਪੋਰਟ 'ਤੇ ਸੰਸਦ 'ਚ ਚਰਚਾ ਦੀ ਕੀਤੀ ਜਾ ਰਹੀ ਮੰਗ
ਹਿੰਡਨਬਰਗ ਦੀ ਰਿਪੋਰਟ 'ਤੇ ਸਦਨ 'ਚ ਹੰਗਾਮਾ, ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
ਵਿਰੋਧੀ ਪਾਰਟੀਆਂ ਨੇ ਕਿਹਾ - ਹਿੰਡਨਬਰਗ ਰਿਪੋਰਟ 'ਤੇ ਸੰਸਦ 'ਚ ਹੋਣੀ ਚਾਹੀਦੀ ਹੈ ਚਰਚਾ