Rakhi Sawant ਅਦਾਕਾਰਾ ਰਾਖੀ ਸਾਵੰਤ ਦੀ ਮਾਂ ਦਾ ਹੋਇਆ ਦਿਹਾਂਤ: ਸਿਹਤ ਖ਼ਰਾਬ ਹੋਣ ਕਾਰਨ ਕਈ ਦਿਨਾਂ ਤੋਂ ਹਸਪਤਾਲ ਚ ਸਨ ਦਾਖ਼ਲ ਉਹ ਲੰਬੇ ਸਮੇਂ ਤੋਂ ਬ੍ਰੇਨ ਟਿਊਮਰ ਅਤੇ ਕੈਂਸਰ ਤੋਂ ਪੀੜਤ ਸੀ Previous1 Next 1 of 1