Ramdular Gond Uttar Pradesh News: ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ ’ਚ ਭਾਜਪਾ ਵਿਧਾਇਕ ਨੂੰ 25 ਸਾਲ ਦੀ ਕੈਦ ਨਵੰਬਰ 2014 ਵਿਚ ਮੇਅਰਪੁਰ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ ਅਤੇ ਅੱਠ ਸਾਲਾਂ ਦੀ ਲੰਮੀ ਸੁਣਵਾਈ ਤੋਂ ਬਾਅਦ ਫੈਸਲਾ ਆਇਆ ਹੈ। Previous1 Next 1 of 1