Refrigerator Compressor Blast ਜਲੰਧਰ 'ਚ ਫ੍ਰਿਜ ਦਾ ਕੰਪ੍ਰੈਸ਼ਰ ਫਟਣ ਕਾਰਨ ਲੱਗੀ ਅੱਗ; 3 ਬੱਚਿਆਂ ਸਮੇਤ ਪ੍ਰਵਾਰ ਦੇ 5 ਜੀਆਂ ਦੀ ਮੌਤ ਰੁਚੀ, ਦੀਆ, ਇੰਦਰਪਾਲ, ਯਸ਼ਪਾਲ ਘਈ ਅਤੇ ਮਨਸ਼ਾ ਵਜੋਂ ਹੋਈ ਪਛਾਣ Previous1 Next 1 of 1