Registry
ਜਲੰਧਰ : ਵਿਜੀਲੈਂਸ ਵਿਭਾਗ ਨੇ ਰਜਿਸਟਰੀ ਕਲਰਕ 6000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥ ਕੀਤਾ ਕਾਬੂ
ਇਨਕਮ ਸਰਟੀਫਿਕੇਟ ਬਣਾਉਣ ਬਦਲੇ ਮੰਗੇ ਸਨ 10 ਹਜ਼ਾਰ ਰੁਪਏ
ਸੁਪਰੀਮ ਕੋਰਟ: 2000 ਦੇ ਨੋਟਾਂ ਨਾਲ ਜੁੜੀ ਪਟੀਸ਼ਨ 'ਤੇ ਅਦਾਲਤ ਨੇ ਰਜਿਸਟਰੀ ਤੋਂ ਮੰਗੀ ਰਿਪੋਰਟ, ਜਾਣੋ ਪੂਰਾ ਮਾਮਲਾ
ਇਹ ਨੋਟ 30 ਸਤੰਬਰ ਤੱਕ ਬੈਂਕ ਖਾਤੇ ਵਿਚ ਜਮ੍ਹਾਂ ਕਰਵਾਏ ਜਾ ਸਕਦੇ ਹਨ ਜਾਂ ਘੱਟ ਮੁੱਲ ਦੇ ਨੋਟਾਂ ਵਿਚ ਬਦਲੇ ਜਾ ਸਕਦੇ ਹਨ
ਰਜਿਸਟਰੀ ਲਈ ਐਨ.ਓ.ਸੀ. ਦੇਣ ਬਦਲੇ 8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਕਲਰਕ ਨੇ ਉਸ ਦੇ ਪਲਾਟ ਦੀ ਰਜਿਸਟਰੀ ਲਈ ਲੋੜੀਂਦੀ ਐਨ.ਓ.ਸੀ. ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 8,000 ਰੁਪਏ ਵਿੱਚ ਤੈਅ ਹੋਇਆ