regular ਨਵੇਂ ਯੁੱਗ ਦੀ ਸ਼ੁਰੂਆਤ: CM ਨੇ 12,710 ਅਧਿਆਪਕਾਂ ਨਾਲ ਜੁੜਿਆ ‘ਕੱਚਾ’ ਸ਼ਬਦ ਹਟਾਇਆ, ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ `ਤੇ ਕੋਈ ਅਹਿਸਾਨ ਨਹੀਂ ਹੈ, ਸਗੋਂ ਸੂਬੇ ਅਤੇ ਜਨਤਾ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ Previous1 Next 1 of 1