\'Rel Roko Andolan ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਸ਼ੁਰੂ ਕੀਤਾ ‘ਰੇਲ ਰੋਕੋ ਅੰਦੋਲਨ’, ਅੰਮ੍ਰਿਤਸਰ-ਪਠਾਨਕੋਟ ਰੇਲਵੇ ਟਰੈਕ ਕੀਤਾ ਜਾਮ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਨਿਕਲਦਾ, ਉਦੋਂ ਤੱਕ ਇਹ ਰੇਲਵੇ ਟਰੈਕ ਜਾਮ ਰੱਖਿਆ ਜਾਵੇਗਾ। Previous1 Next 1 of 1