reservation
ਆਮਦਨ ਆਧਾਰਤ ਰਾਖਵਾਂਕਰਨ ਪ੍ਰਣਾਲੀ ਲਈ ਜਨਹਿੱਤ ਪਟੀਸ਼ਨ ਉਤੇ ਵਿਚਾਰ ਕਰੇਗਾ ਸੁਪਰੀਮ ਕੋਰਟ
ਬੈਂਚ ਨੇ ਪਟੀਸ਼ਨਕਰਤਾ ਦੇ ਵਕੀਲ ਨੂੰ ਬਹੁਤ ਸਾਰੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਲਈ ਕਿਹਾ ਕਿਉਂਕਿ ਜਨਹਿੱਤ ਪਟੀਸ਼ਨ ਦਾ ਦੂਰਗਾਮੀ ਅਸਰ ਪੈ ਸਕਦਾ ਹੈ
ਕਰਨਾਟਕ ’ਚ ਮੁਸਲਮਾਨਾਂ ਲਈ ਰਾਖਵਾਂਕਰਨ ਨੂੰ ਲੈ ਕੇ ਰਾਜ ਸਭਾ ’ਚ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ
ਉੱਚ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰਨ ਤੋਂ ਪਹਿਲਾਂ ਦੋ ਵਾਰ ਮੁਲਤਵੀ ਕੀਤੀ ਗਈ
ਪੀ.ਜੀ. ਮੈਡੀਕਲ ਕੋਰਸਾਂ ’ਚ ਸੂਬਿਆਂ ਵਲੋਂ ਨਿਵਾਸ ਅਧਾਰਤ ਰਾਖਵਾਂਕਰਨ ਦੇਣਾ ਗੈਰ-ਸੰਵਿਧਾਨਕ : ਸੁਪਰੀਮ ਕੋਰਟ
ਕਿਹਾ, ਜੇਕਰ ਇਸ ਤਰ੍ਹਾਂ ਦੇ ਰਾਖਵੇਂਕਰਨ ਦੀ ਇਜਾਜ਼ਤ ਦਿਤੀ ਜਾਂਦੀ ਹੈ ਤਾਂ ਇਹ ਬਹੁਤ ਸਾਰੇ ਵਿਦਿਆਰਥੀਆਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਹੋਵੇਗੀ
ਧਰਮ ਦੇ ਆਧਾਰ ’ਤੇ ਰਾਖਵਾਂਕਰਨ ਨਹੀਂ ਦਿਤਾ ਜਾ ਸਕਦਾ : ਸੁਪਰੀਮ ਕੋਰਟ
ਕਲਕੱਤਾ ਹਾਈ ਕੋਰਟ ਨੇ 2010 ਤੋਂ ਪਛਮੀ ਬੰਗਾਲ ’ਚ ਕਈ ਜਾਤਾਂ ਨੂੰ ਦਿਤਾ ਗਿਆ ਓ.ਬੀ.ਸੀ. ਦਰਜਾ ਰੱਦ ਕਰ ਦਿਤਾ ਸੀ
ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਮੁਸਲਿਮ ਰਾਖਵਾਂਕਰਨ ਦੇ ਮੁੱਦੇ ’ਤੇ ਕਾਂਗਰਸ ਨੂੰ ਘੇਰਿਆ
ਕਾਂਗਰਸ ਦੇ ‘ਸ਼ਹਿਜ਼ਾਦੇ’ ਰਾਜਕੁਮਾਰ ਐਸ.ਸੀ., ਐਸ.ਟੀ. ਅਤੇ ਓ.ਬੀ.ਸੀ. ਲਈ ਰਾਖਵਾਂਕਰਨ ਖਤਮ ਕਰਨਾ ਚਾਹੁੰਦੇ ਹਨ : ਮੋਦੀ
ਰਾਖਵੀਂ ਸ਼੍ਰੇਣੀ ਦੇ ਮੈਰੀਟੋਰੀਅਸ ਉਮੀਦਵਾਰਾਂ ਨੂੰ ਜਨਰਲ ਸ਼੍ਰੇਣੀ ’ਚ ਗਿਣੇਗੀ ਪੰਜਾਬ ਸਰਕਾਰ
ਹਾਈ ਕੋਰਟ ਨੇ ਖੇਤੀਬਾੜੀ ਵਿਕਾਸ ਅਫਸਰ ਦੀਆਂ 141 ਅਸਾਮੀਆਂ ਦੀ ਮੈਰਿਟ ਸੂਚੀ ਰੱਦ ਕੀਤੀ
Maharashtra news : ਕੇਂਦਰ ਨੂੰ ਰਾਖਵਾਂਕਰਨ ਦੀ 50 ਫੀ ਸਦੀ ਹੱਦ ਹਟਾਉਣੀ ਚਾਹੀਦੀ ਹੈ: ਸ਼ਰਦ ਪਵਾਰ
Maharashtra news : ਕਿਹਾ, ਕੇਂਦਰ ਸੰਵਿਧਾਨ ’ਚ ਸੋਧ ਕਰੇ, ਅਸੀਂ ਸਮਰਥਨ ਕਰਾਂਗੇ
IIM Ahmedabad ਨੇ 2025 ਤੋਂ PhD ਦਾਖਲਿਆਂ ’ਚ ਰਾਖਵਾਂਕਰਨ ਦਾ ਐਲਾਨ ਕੀਤਾ
ਦੇਸ਼ ਦੇ ਪ੍ਰਮੁੱਖ ਬਿਜ਼ਨਸ ਸਕੂਲ ਨੇ ਇਹ ਨਹੀਂ ਦਸਿਆ ਹੈ ਕਿ ਉਹ ਰਾਖਵਾਂਕਰਨ ਪ੍ਰਣਾਲੀ ਨੂੰ ਕਿਵੇਂ ਲਾਗੂ ਕਰੇਗਾ।
ਪਸਮਾਂਦਾ ਮੁਸਲਿਮ ਸੰਗਠਨ ਨੇ ਭਾਰਤ ਦੀ ਅਨੁਸੂਚਿਤ ਜਾਤੀ ਸੂਚੀ ਨੂੰ ‘ਧਰਮ ਨਿਰਪੱਖ’ ਬਣਾਉਣ ਦੀ ਮੰਗ ਕੀਤੀ
ਸਾਬਕਾ ਰਾਜ ਸਭਾ ਮੈਂਬਰ ਅਲੀ ਅਨਵਰ ਅੰਸਾਰੀ ਦੀ ਅਗਵਾਈ ’ਚ ਵਫ਼ਦ ਨੇ ਤਿੰਨ ਮੈਂਬਰੀ ਕਮਿਸ਼ਨ ਨਾਲ ਮੁਲਾਕਾਤ ਕੀਤੀ
Row over Lateral Entry : ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕੇਂਦਰ ਸਰਕਾਰ ਵਲੋਂ ‘ਲੈਟਰਲ ਐਂਟਰੀ’ ਰਾਹੀਂ ਨਿਯੁਕਤੀਆਂ ਦੀ ਆਲੋਚਨਾ ਕੀਤੀ
ਕਿਹਾ, ਸਰਕਾਰੀ ਨਿਯੁਕਤੀਆਂ ’ਚ ਰਾਖਵਾਂਕਰਨ ਜ਼ਰੂਰੀ