Reservation Chor Phaddo-Pakka Morcha ਪੰਜਾਬ ਦੇ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ 'ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ' ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੋਰਚੇ ਦੇ ਆਗੂਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ Previous1 Next 1 of 1