road accident
ਜਨਮਦਿਨ ਦੀ ਪਾਰਟੀ ਕਰਨ ਜਾ ਰਹੇ ਦੋਸਤਾਂ ਨਾਲ ਵਾਪਰਿਆ ਹਾਦਸਾ, ਮੌਕੇ 'ਤੇ ਹੋਈ ਛੇ ਦੀ ਮੌਤ
ਇੱਕ ਡੰਪਰ ਨਾਲ ਟਕਰਾਈ ਨੌਜਵਾਨਾਂ ਦੀ ਕਾਰ
ਭੋਪਾਲ-ਨਾਗਪੁਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ, ਟਰੱਕ ਦੇ ਹੇਠਾਂ ਧੱਸੀ ਇਨੋਵਾ ਗੱਡੀ
ਇੱਕ ਦੀ ਮੌਤ ਤੇ 6 ਜ਼ਖ਼ਮੀ, ਟਰੱਕ ਦਾ ਟਾਇਰ ਫਟਣ ਕਾਰਨ ਵਾਪਰਿਆ ਹਾਦਸਾ
ਅਮਰੀਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ 'ਚ ਪੰਜਾਬਣ ਦੀ ਮੌਤ
ਜਲੰਧਰ ਦੇ ਪਿੰਡ ਘੁੱਗ ਨਾਲ ਸਬੰਧਤ ਸੀ ਗੁਰਜੋਤ ਕੌਰ
ਕੈਨੇਡਾ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਦੇਹ ਪਹੁੰਚੀ ਪੰਜਾਬ
ਜੱਦੀ ਪਿੰਡ ਠੀਕਰੀਵਾਲਾ ਵਿਖੇ ਕੀਤਾ ਗਿਆ ਅੰਤਿਮ ਸਸਕਾਰ
ਹੋਸਟਲ ਵਿਚ ਪੜ੍ਹਦੀ ਧੀ ਨੂੰ ਮਿਲਣ ਜਾ ਰਹੇ ਮਾਂ-ਪਿਓ ਨਾਲ ਵਾਪਰੀ ਅਣਹੋਣੀ : ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਦੋਵਾਂ ਦੀ ਮੌਕੇ ’ਤੇ ਮੌਤ
ਟੱਕਰ ਇੰਨੀ ਭਿਆਨਕ ਸੀ ਕਿ ਨਵਦੀਪ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ
ਧੂਰੀ ’ਚ ਵਾਪਰਿਆਂ ਸੜਕ ਹਾਦਸਾ, ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਮ੍ਰਿਤਕ ਰਾਜਦੀਪ ਸਿੰਘ ਉਰਫ ਰਾਜੂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਮਾਪਿਆਂ ਦਾ ਇੱਕਲਾ ਪੁੱਤਰ ਸੀ।
ਕਰਨਾਲ 'ਚ ਜਨਮਦਿਨ ਪਾਰਟੀ ਤੋਂ ਪਰਤ ਰਹੇ 2 ਬਾਈਕ ਸਵਾਰਾਂ ਨੂੰ ਸਕਾਰਪੀਓ ਨੇ ਕੁਚਲਿਆ, ਮੌਤ
ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੜਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਮੌਤ, ਕਾਰ ਦੀ ਟਰਾਲੇ ਨਾਲ ਹੋਈ ਸੀ ਟੱਕਰ
ਨਮ ਅੱਖਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
ਸੜਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਮੋਟਰਸਾਈਕਲ ਸਲਿਪ ਹੋਣ ਕਾਰਨ ਦਿਨੇਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।
ਕਾਰ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, 2 ਦੀ ਮੌਤ, 1 ਗੰਭੀਰ ਜ਼ਖਮੀ
ਅਣਪਛਾਤੇ ਖਿਲਾਫ ਕੇਸ ਦਰਜ ਕਰਕੇ ਦੋਸ਼ੀ ਚਾਲਕ ਬਾਰੇ ਪਤਾ ਲਗਾਇਆ ਜਾ ਰਿਹਾ ਹੈ।