Rohit Sharma Daughter ਕਪਤਾਨ ਰੋਹਿਤ ਸ਼ਰਮਾ ਦੀ ਬੇਟੀ ਦਾ ਵਾਇਰਲ ਹੋ ਰਿਹਾ ਇਹ ਵੀਡੀਓ ਵਿਸ਼ਵ ਕੱਪ 2023 ਨਾਲ ਸਬੰਧਿਤ ਨਹੀਂ ਹੈ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਕ੍ਰਿਕੇਟ ਵਿਸ਼ਵ ਕੱਪ 2023 ਵਿਚ ਭਾਰਤ ਨੂੰ ਮਿਲੀ ਸ਼ਿਕਸਤ ਨਾਲ ਕੋਈ ਸਬੰਧ ਨਹੀਂ ਹੈ। Previous1 Next 1 of 1