Rs 5 lakh bribe ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ ਦਫ਼ਤਰ ਮਾਲੇਰਕੋਟਲਾ 'ਚ ਤਾਇਨਾਤ ਕਲਰਕ ਨੂੰ 5 ਲੱਖ ਰੁਪਏ ਰਿਸ਼ਵਤ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਇਹ ਗ੍ਰਿਫ਼ਤਾਰੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਮੁਆਵਜ਼ਾ ਦਿਵਾਉਣ ਬਦਲੇ ਰਿਸ਼ਵਤ ਲੈਣ ਵਾਲੇ ਕਾਨੂੰਨਗੋ ਵਿਜੈਪਾਲ ਸਿੰਘ ਦੀ ਗ੍ਰਿਫ਼ਤਾਰੀ ਉਪਰੰਤ ਹੋਈ Previous1 Next 1 of 1