Run for Unity Programme ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ‘ਰਨ ਫਾਰ ਯੂਨਿਟੀ ਪ੍ਰੋਗਰਾਮ’ ਵਿਚ ਲਿਆ ਹਿੱਸਾ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26, ਚੰਡੀਗੜ੍ਹ ਨੇ ਸੁਖਨਾ ਝੀਲ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਉਣ ਲਈ ‘ਰਨ ਫਾਰ ਯੂਨਿਟੀ ਪ੍ਰੋਗਰਾਮ’ ਵਿਚ ਹਿੱਸਾ ਲਿਆ। Previous1 Next 1 of 1