sachin bishnoi
ਮੂਸੇਵਾਲਾ ਕਤਲ ਮਾਮਲਾ: ਅਦਾਲਤ ਨੇ ਸਚਿਨ ਬਿਸ਼ਨੋਈ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
ਸਚਿਨ ਬਿਸ਼ਨੋਈ ਦੇ ਵਕੀਲ ਰਘੁਵੀਰ ਸਿੰਘ ਨੇ ਦਸਿਆ ਕਿ ਉਨ੍ਹਾਂ ਨੇ ਸਚਿਨ ਦੀ ਸਿਹਤ ਨੂੰ ਲੈ ਕੇ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਭਤੀਜੇ ਸਚਿਨ ਨੂੰ ਆਹਮੋ ਸਾਹਮਣੇ ਬਿਠਾ ਕੇ ਦਿੱਲੀ ਪੁਲਿਸ ਕਰੇਗੀ ਪੁਛਗਿਛ
ਦੁਬਈ 'ਚ ਰਚੀ ਗਈ ਸੀ ਮੂਸੇਵਾਲਾ ਦੇ ਕਤਲ ਦੀ ਸਾਜ਼ਸ਼
ਪੁਲਿਸ ਹਿਰਾਸਤ 'ਚ ਗੈਂਗਸਟਰ ਸਚਿਨ ਬਿਸ਼ਨੋਈ ਦਾ ਖ਼ੁਲਾਸਾ - ਦੁਬਈ 'ਚ ਰਚੀ ਗਈ ਸੀ ਮੂਸੇਵਾਲਾ ਦੇ ਕਤਲ ਦੀ ਸਾਜ਼ਸ਼
-ਜੇਲ ਵਿਚੋਂ ਲਗਾਤਾਰ ਸੰਪਰਕ 'ਚ ਸੀ ਗੈਂਗਸਟਰ ਲਾਰੈਂਸ ਬਿਸ਼ਨੋਈ
ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲੈ ਕੇ ਆਈ ਦਿੱਲੀ ਪੁਲਿਸ
ਸਚਿਨ ਫਰਜ਼ੀ ਪਾਸਪੋਰਟ ਇਸ ਇਸਤੇਮਾਲ ਕਰ ਕੇ ਦੇਸ਼ ਤੋਂ ਭੱਜ ਗਿਆ ਸੀ।
ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁਲਜ਼ਮਾਂ ਨੂੰ 28 ਜੂਨ ਤਕ ਅਦਾਲਤ 'ਚ ਪੇਸ਼ ਕਰਨ ਦਾ ਹੁਕਮ
ਮੁਲਜ਼ਮਾਂ ਨੂੰ ਸਰੀਰਕ ਜਾਂ ਵਰਚੁਅਲ ਮੋਡ ਰਾਹੀਂ ਕੀਤਾ ਜਾਵੇ ਪੇਸ਼ : ਸੀ.ਜੇ.ਐਮ.