SAND/GRAVEL ਪੰਜਾਬ ਸਰਕਾਰ ਵਲੋਂ ਰੇਤ/ਬੱਜਰੀ ਨੂੰ ਸਸਤੇ ਭਾਅ 'ਤੇ ਯਕੀਨੀ ਬਣਾਉਣ ਲਈ 34 ਮਾਈਨਿੰਗ ਕਲੱਸਟਰ ਜਲਦ ਕੀਤੇ ਜਾਣਗੇ ਲੋਕਾਂ ਨੂੰ ਸਮਰਪਤ ਮਾਈਨਿੰਗ ਕਲੱਸਟਰਾਂ 'ਤੇ 5.5 ਰੁਪਏ/ਕਿਊ. ਫੁੱਟ ਦੇ ਹਿਸਾਬ ਨਾਲ ਉਪਲਬਧ ਹੋਵੇਗਾ ਰੇਤਾ : ਗੁਰਮੀਤ ਸਿੰਘ ਮੀਤ ਹੇਅਰ Previous1 Next 1 of 1