Sanjay Kumar Mishra ਈ.ਡੀ. ਡਾਇਰੈਕਟਰ ਸੰਜੇ ਮਿਸ਼ਰਾ ਦਾ ਕਾਰਜਕਾਲ ਖਤਮ; ਰਾਹੁਲ ਨਵੀਨ ਡਾਇਰੈਕਟਰ-ਇਨ-ਚਾਰਜ ਨਿਯੁਕਤ ਮਿਸ਼ਰਾ ਦਾ ਕਾਰਜਕਾਲ 15 ਸਤੰਬਰ ਤਕ ਵਧਾਉਣ ਦੇ ਨਾਲ ਹੀ ਸੁਪਰੀਮ ਕੋਰਟ ਨੇ ਜੁਲਾਈ 'ਚ ਇਹ ਵੀ ਕਿਹਾ ਸੀ ਕਿ ਉਨ੍ਹਾਂ ਦਾ ਕਾਰਜਕਾਲ ਹੋਰ ਨਹੀਂ ਵਧਾਇਆ ਜਾਵੇਗਾ। Previous1 Next 1 of 1