satluj ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਸਤਲੁਜ ਦਰਿਆ ’ਚ ਪਾਣੀ ਦੇ ਪ੍ਰਦੂਸ਼ਣ ਨੂੰ ਲੈ ਕੇ ਜਾਰੀ ਕੀਤੇ ਹੁਕਮ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਉਪਾਅ ਕਰਨ ਅਤੇ 1 ਮਹੀਨੇ ਵਿੱਚ ਸਥਿਤੀ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। Previous1 Next 1 of 1