SC Scholarship
ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿਵਾਦ : ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਾਲਾਂ ਤੋਂ ਲਟਕੀ ਡਿਗਰੀ ਅਤੇ ਡੀ.ਐਮ.ਸੀ. ਮਿਲਣ ਦਾ ਰਸਤਾ ਸਾਫ਼
ਪੰਜਾਬ ਸਰਕਾਰ ਦੋ ਹਫ਼ਤਿਆਂ ਦੇ ਅੰਦਰ ਇਮਤਿਹਾਨ ਫੀਸ ਦਾ ਭੁਗਤਾਨ ਕਰੇਗੀ, ਪੀ.ਯੂ. ਇਕ ਹਫ਼ਤੇ ’ਚ ਡਿਗਰੀਆਂ ਜਾਰੀ ਕਰੇਗੀ
ਐਸ.ਸੀ. ਵਜ਼ੀਫੇ ਲਈ ਧਰਨਾ ਦੇ ਰਹੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ, ਹਿਰਾਸਤ ’ਚ ਲਏ ਕਈ ਨੌਜਵਾਨ
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਐਸਸੀ ਸਕਾਲਰਸ਼ਿਪ ਦੇ ਪੈਸੇ ਸਮੇਂ ਸਿਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ।