scam
ਕੋਆਪ੍ਰੇਟਿਵ ਸੁਸਾਇਟੀ ’ਚ 16 ਲੱਖ 50 ਹਜ਼ਾਰ ਦਾ ਘੁਟਾਲਾ, ਪੁਲਿਸ ਨੇ ਸਕੱਤਰ ਰਾਕੇਸ਼ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
ਬਗ਼ੈਰ ਰਸੀਦ ਕੱਟੇ ਕਿਸਾਨਾਂ ਤੋਂ ਪੈਸੇ ਲੈਣ ਦੇ ਲੱਗੇ ਇਲਜ਼ਾਮ
ਵਿਜੀਲੈਂਸ ਸੂਤਰਾਂ ਦੇ ਹਵਾਲੇ ਤੋਂ ਵੱਡਾ ਖ਼ੁਲਾਸਾ, ਜੰਗ-ਏ-ਆਜ਼ਾਦੀ ਵਾਰ ਮੈਮੋਰੀਅਲ ਕਰਤਾਰਪੁਰ ਦੀ ਉਸਾਰੀ 'ਚ ਮਿਲੇ ਘੁਟਾਲੇ ਦੇ ਸਬੂਤ?
ਮੈਮੋਰੀਅਲ ਦੇ ਸਕੱਤਰ ਤੋਂ ਕਰੀਬ ਢਾਈ ਘੰਟੇ ਹੋਈ ਪੁੱਛਗਿੱਛ, ਇੱਕ IAS ਅਧਿਕਾਰੀ ਨੂੰ ਵੀ ਵਿਜੀਲੈਂਸ ਨੇ ਕੀਤਾ ਤਲਬ
ਮੋਦੀ-ਅਡਾਨੀ ਘੋਟਾਲਾ ਆਜ਼ਾਦੀ ਤੋਂ ਬਾਅਦ ਹੁਣ ਤੱਕ ਦਾ ਸਭ ਤੋਂ ਵੱਡਾ ਘੋਟਾਲਾ- 'ਆਪ'
ਪੰਜਾਬ ਦੇ ਵਿਧਾਇਕਾਂ ਅਤੇ ਪਾਰਟੀ ਅਹੁਦੇਦਾਰਾਂ ਨੇ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ, ਜੇਪੀਸੀ ਤੋਂ ਜਾਂਚ ਦੀ ਕੀਤੀ ਮੰਗ
ਕਪੂਰਥਲਾ 'ਚ ਇਸ ਪਿੰਡ ਦੇ ਸਰਪੰਚ ਤੇ ਪੰਚ ਖ਼ਿਲਾਫ਼ ਵੱਡੀ ਕਾਰਵਾਈ, ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
ਦੋਹਾਂ 'ਤੇ ਨਾਜਾਇਜ਼ ਕਬਜ਼ੇ ਕਰਨ ਅਤੇ ਕਰੋੜਾਂ ਰੁਪਏ ਦੇ ਫੰਡਾਂ ਦੀ ਦੁਰਵਰਤੋਂ ਦੇ ਲੱਗੇ ਇਲਜ਼ਾਮ