scholarship
ਮੌਜੂਦਾ ਖ਼ਰਚਿਆਂ ਨੂੰ ਪੂਰਾ ਕਰਨ ਲਈ ਸਰਕਾਰੀ ਵਜ਼ੀਫ਼ੇ ਕਾਫੀ ਨਹੀਂ : ਸੰਸਦੀ ਕਮੇਟੀ
ਕਮੇਟੀ ਦੀ ਰੀਪੋਰਟ ਸੋਮਵਾਰ ਨੂੰ ਸੰਸਦ ’ਚ ਪੇਸ਼ ਕੀਤੀ ਗਈ
500 ਵਿਦਿਆਰਥੀਆਂ ਨੇ ਪੀ.ਐਸ.ਟੀ.ਐਸ.ਈ. ਵਜੀਫੇ ਲਈ ਕੀਤਾ ਕੁਆਲੀਫਾਈ
ਫ਼ਾਜ਼ਿਲਕਾ ਅਤੇ ਮਾਨਸਾ ਦੇ ਵਿਦਿਆਰਥੀਆਂ ਰਹੇ ਮੋਹਰੀ
ਵਜ਼ੀਫ਼ਾ ਘੁਟਾਲੇ ਦੀਆਂ ਸ਼ਿਕਾਇਤਾਂ: ਘੱਟ ਗਿਣਤੀ ਵਿਦਿਆਰਥੀਆਂ ਨੂੰ ਹੁਣ ਬਾਇਓਮੈਟ੍ਰਿਕ ਪ੍ਰਮਾਣਿਕਤਾ ਤੋਂ ਬਾਅਦ ਮਿਲੇਗਾ ਵਜ਼ੀਫ਼ਾ
28 ਜੁਲਾਈ ਨੂੰ ਜਾਰੀ ਪੱਤਰ ਵਿਚ ਮੰਤਰਾਲੇ ਨੇ ਸਪੱਸ਼ਟ ਕਿਹਾ ਕਿ ਵਜ਼ੀਫ਼ਿਆਂ ਦੇ ਮੁਲਾਂਕਣ ਤੋਂ ਬਾਅਦ ਇਨ੍ਹਾਂ ਵਜ਼ੀਫ਼ਿਆਂ ਵਿਚ ਬੇਨਿਯਮੀਆਂ ਸਾਹਮਣੇ ਆਈਆਂ ਹਨ।