sgpc
ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ਦੀ ਕੀਤੀ ਜਾ ਰਹੀ ਹੈ ਪੜਤਾਲ : SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਕਿਹਾ, ਦੋਸ਼ੀਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ
ਸ. ਜਸਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਸਾਜ਼ਿਸ਼ਨ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ : ਸ੍ਰੀ ਦਰਬਾਰ ਸਾਹਿਬ ਦੇ ਜਨਰਲ
ਕਿਹਾ, ਸ਼੍ਰੋਮਣੀ ਕਮੇਟੀ ਦੀ ਜਿੰਮੇਵਾਰੀ ਹਾਲ ਉਪਲਬਧ ਕਰਵਾਉਣ ਤੱਕ ਸੀਮਿਤ ਹੈ, ਜਦਕਿ ਸਮਾਗਮ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਆਯੋਜਕਾਂ ਦੀ ਹੁੰਦੀ ਹੈ
ਧਰੁਵ ਰਾਠੀ ਨੇ ਏਆਈ ਦੀ ਵਰਤੋਂ ਕਰ ਕੇ ਸਿੱਖ ਗੁਰੂਆਂ ਦੀ ਬਣਾਈ ਵੀਡੀਉ
ਐਸਜੀਪੀਸੀ ਨੇ ਕੀਤਾ ਇਤਰਾਜ਼ ਕੀਤਾ, ਯੂਟਿਊਬਰ ਨੇ ਵੀਡੀਉ ਹਟਾਉਣ ਲਈ ਫਾਲੋਅਰਜ਼ ਦੀ ਰਾਏ ਮੰਗੀ
ਗੁਰੂ ਗੋਬਿੰਦ ਸਿੰਘ ਜੀ ਦੇ ਇਰਾਦੇ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ : ਮੁੱਖ ਮੰਤਰੀ ਯੋਗੀ
ਧਰਮ ਪਰਿਵਰਤਨ ਬਾਰੇ ਬਿਆਨ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਨੇ ਮੁੱਖ ਮੰਤਰੀ ਨੂੰ ਕੀਤੀ ਅਪੀਲ
ਸਾਬਕਾ ਰਾਜ ਸਭਾ ਮੈਂਬਰ Tarlochan Singh ਨਾਲ ਭਖਦੇ ਪੰਥਕ ਮਸਲਿਆਂ ’ਤੇ ਬੇਬਾਕ ਗੱਲਬਾਤ
ਕਿਹਾ, ਮੌਜੂਦਾ ਜਥੇਦਾਰ ਸਾਹਿਬ ਦੀ ਚੋਣ ਪ੍ਰਕਿਰਿਆ ’ਤੇ ਤਾਂ ਸਾਨੂੰ ਸ਼ਰਮ ਆ ਰਹੀ
ਸ਼੍ਰੋਮਣੀ ਕਮੇਟੀ ਮੈਂਬਰਾਂ ’ਚ ਵੀ ਹਿਲਜੁਲ, ਮੁੱਖ ਸਕੱਤਰ ਮੰਨਣ ਨੇ ਵੀ ਅਪਣੇ ਆਪ ਨੂੰ ਫ਼ੈਸਲੇ ਤੋਂ ਕੀਤਾ ਵੱਖ
ਕਿਹਾ, ਮੇਰੇ ਫ਼ੈਸਲੇ ’ਚ ਕੋਈ ਹੱਥ ਨਹੀਂ, ਉਪਰੋਂ ਹੀ ਬਣ ਕੇ ਆਇਆ ਸੀ ਮਤਾ
Harjinder Dhami News : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਹੋਈ ਉਚੇਚੀ ਇਕੱਤਰਤਾ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਇਲਜ਼ਾਮਾਂ ਦੀ ਪੜਤਾਲ ਲਈ ਗਠਿਤ ਕੀਤੀ ਤਿੰਨ ਮੈਂਬਰੀ ਕਮੇਟੀ
ਆਰ.ਪੀ. ਸਿੰਘ ਦੇ ਸ਼੍ਰੋਮਣੀ ਕਮੇਟੀ ਵਿਰੁਧ ਦਿਤੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ, ਵਿਵਾਦ ਛਿੜਨ ਮਗਰੋਂ ਭਾਜਪਾ ਆਗੂ ਨੇ ਮੰਗੀ ਮੁਆਫ਼ੀ
ਗ਼ਲਤ ਬਿਆਨਬਾਜ਼ੀ ਤੋਂ ਬਾਜ਼ ਆਵੇ ਆਰ.ਪੀ. ਸਿੰਘ : ਧਾਮੀ
ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ
ਰਾਏ ਬੁਲਾਰ ਜੀ ਦੇ ਵੰਸ਼ਜ ਪਰਿਵਾਰ 1 ਤੋਂ 30 ਨਵੰਬਰ 2024 ਦੇ ਵਿਚਕਾਰ ਭਾਰਤ ਆ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ
SGPC News: ਸ਼੍ਰੋੋਮਣੀ ਕਮੇਟੀ ਨੇ ਸਾਰਾਗੜ੍ਹੀ ਨਿਵਾਸ ਦੇ ਨਾਂ ’ਤੇ ਚਲਦੀ ਜਾਅਲੀ ਵੈੱਬਸਾਈਟ ਕਰਵਾਈ ਬੰਦ
ਸ਼੍ਰੋਮਣੀ ਕਮੇਟੀ ਦੇ ਇੰਟਰਨੈੱਟ ਵਿਭਾਗ ਨੇ ਸਾਰਾਗੜ੍ਹੀ ਨਿਵਾਸ ਦੇ ਨਾਂ ’ਤੇ ਚਲਾਈ ਜਾ ਰਹੀ ਜਾਅਲੀ ਵੈੱਬਸਾਈਟ ਦਾ ਆਈ.ਪੀ. ਐਡਰੈਸ ਪਤਾ ਲਗਾ ਕੇ ਇਸ ਕਾਰਵਾਈ ਨੂੰ ਪੂਰਾ ਕੀਤਾ