Shaheedi Sabha
Nagar Kirtan: ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸਜਾਇਆ ਗਿਆ ਨਗਰ ਕੀਰਤਨ
3 ਰੋਜ਼ਾ ਸ਼ਹੀਦੀ ਸਿੰਘ ਸਭਾ ਦੀ ਹੋਈ ਸਮਾਪਤੀ
Panthak News: ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ’ਚ ਤਿੰਨ ਰੋਜ਼ਾ ਸ਼ਹੀਦੀ ਸਭਾ ਜਾਹੋ ਜਲਾਲ ਨਾਲ ਸ਼ੁਰੂ
ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਟੇਕਿਆ ਮੱਥਾ, ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਆਰੰਭ
Shaheedi Sabha:ਮਾਤਮੀ ਬਿਗਲ ਦੇ ਐਲਾਨ ਮਗਰੋਂ ਧਾਮੀ ਦਾ ਬਿਆਨ, “ਸਾਹਿਬਜ਼ਾਦਿਆਂ ਦੀ ਸ਼ਹਾਦਤ ਚੜ੍ਹਦੀ ਕਲਾ ਦਾ ਪ੍ਰਤੀਕ, ਕੋਈ ਮਾਤਮੀ ਘਟਨਾ ਨਹੀਂ”
ਕਿਹਾ, ਸ਼ਹੀਦੀ ਦਿਹਾੜਿਆਂ ਨੂੰ ਮਾਤਮੀ ਰੰਗਤ ਦੇਣ ਦੀ ਕੋਸ਼ਿਸ਼ ਨਾ ਕੀਤੀ ਜਾਵੇ
Punjab News: ਪੰਜਾਬ ਸਰਕਾਰ ਦਾ ਵੱਡਾ ਉਪਰਾਲਾ; ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਦੌਰਾਨ ਵਜਣਗੇ ਮਾਤਮੀ ਬਿਗਲ
27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤਕ ਵੱਜਣਗੇ ਬਿਗਲ
Punjab News: ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਵਨ ਵੇਅ ਟਰੈਫਿਕ ਦੇ ਰੂਟ ਜਾਰੀ
ਜੀ.ਟੀ.ਰੋਡ ਚਾਵਲਾ ਚੌਂਕ ਤੋਂ ਕਿਸੇ ਵੀ ਟ੍ਰੈਫਿਕ ਦੀ ਫ਼ਤਹਿਗੜ੍ਹ ਸਾਹਿਬ/ਸਰਹਿੰਦ ਆਉਣ ਲਈ ਐਂਟਰੀ ਨਹੀਂ