Sharjah at Amritsar airport
Custom Department: ਹਵਾਈ ਅੱਡੇ 'ਤੇ ਦੁਬਈ ਤੋਂ ਆਏ ਯਾਤਰੀਆਂ ਕੋਲੋਂ 42 ਲੱਖ ਦਾ ਸੋਨਾ ਅਤੇ 87 ਲੱਖ ਦੇ ਆਈਫੋਨ ਬਰਾਮਦ ਕੀਤੇ
ਜੋਗਿੰਦਰ ਨੇ ਦੱਸਿਆ ਕਿ ਕਸਟਮ ਐਕਟ 1962 ਦੀ ਧਾਰਾ 110 ਤਹਿਤ ਸੋਨਾ ਅਤੇ ਮੋਬਾਈਲ ਫੋਨ ਜ਼ਬਤ ਕਰ ਲਏ ਗਏ ਹਨ
ਅੰਮ੍ਰਿਤਸਰ ਹਵਾਈ ਅੱਡੇ 'ਤੇ ਸ਼ਾਰਜਾਹ ਤੋਂ ਇਕ ਯਾਤਰੀ ਕੋਲੋਂ ਸੋਨੇ ਦੀਆਂ ਦੋ ਚੇਨੀਆਂ ਬਰਾਮਦ
ਬਰਾਮਦ ਕੀਤੇ ਗਏ ਸੋਨੇ ਦੀ ਬਾਜ਼ਾਰੀ ਕੀਮਤ ਲਗਭਗ 43.65 ਲੱਖ ਰੁਪਏ ਹੈ।