Sidhi urination incident ਸੀਧੀ ਪਿਸ਼ਾਬ ਘਟਨਾ: ਪੀੜਤ ਨੇ ਕੀਤੀ ਦੋਸ਼ੀ ਦੀ ਰਿਹਾਈ ਦੀ ਮੰਗ, “ਉਸ ਨੂੰ ਅਪਣੀ ਗ਼ਲਤੀ ਦਾ ਅਹਿਸਾਸ ਹੈ” ਵੀਡੀਉ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਵਿਰੁਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। Previous1 Next 1 of 1