Sikh Driver MSP ਵਾਧੇ ਨੂੰ ਲੈ ਕੇ ਹਰਿਆਣਾ 'ਚ ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈ ਝੜਪ ਨਾਲ ਇਸ ਤਸਵੀਰ ਦਾ ਕੋਈ ਸਬੰਧ ਨਹੀਂ ਹੈ ਵਾਇਰਲ ਹੋ ਰਹੀ ਤਸਵੀਰ ਜੁਲਾਈ 2019 ਦੀ ਹੈ ਜਦੋਂ ਦਿੱਲੀ ਦੇ ਮੁਖਰਜੀ ਨਗਰ ਵਿਖੇ ਸਿੱਖ ਡਰਾਈਵਰ ਅਤੇ ਪੁਲਿਸ ਵਾਲਿਆਂ ਵਿਚਕਾਰ ਝੜਪ ਹੋ ਗਈ ਸੀ। Previous1 Next 1 of 1