Sikh
ਅਰਦਾਸ ਮੌਕੇ ਨੰਗੇ ਸਿਰ ਖੜ੍ਹੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਵੀਡੀਓ ਹੋ ਰਹੀ ਵਾਇਰਲ
ਸਿੱਖ ਜਥੇਬੰਦੀਆਂ ਨੇ ਕੀਤੀ ਨਿਖੇਧੀ
ਸੀਐਮ ਰਿਹਾਇਸ਼ ਵੱਲ ਵਧ ਰਹੇ ਕੌਮੀ ਇਨਸਾਫ ਮੋਰਚੇ ਦੇ ਜਥੇ ’ਤੇ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
ਮੋਰਚੇ ਦੇ ਆਗੂਆਂ ਨੇ ਸੰਗਤ ਨੂੰ ਸ਼ਾਂਤਮਈ ਰਹਿਣ ਦੀ ਕੀਤੀ ਅਪੀਲ
ਅੰਮ੍ਰਿਤਸਰ ’ਚ ਸਿੱਖ ਨੌਜਵਾਨ ਦੇ ਕੇਸਾਂ ਦੀ ਬੇਅਦਬੀ, ਵਰਤੇ ਗਏ ਜਾਤੀਸੂਚਕ ਸ਼ਬਦ
ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।
ਵਿਦੇਸ਼ 'ਚ ਵਧਿਆ ਸਿੱਖਾਂ ਦਾ ਮਾਣ, ਕੈਨੇਡੀਅਨ ਫ਼ੌਜ 'ਚ ਅਫ਼ਸਰ ਬਲਰਾਜ ਸਿੰਘ ਦਿਓਲ ਫੋਰਟੀਟਿਊਡ ਐਵਾਰਡ ਨਾਲ ਸਨਮਾਨਿਤ
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮਧਰੇ ਦਾ ਵਾਸੀ ਬਲਰਾਜ ਸਿੰਘ ਦਿਓਲ ਇਸ ਸਮੇਂ ਕੈਲਗਰੀ ਵਿਚ ਰਹਿ ਰਿਹਾ ਹੈ
ਨਨਕਾਣਾ ਸਾਹਿਬ ਵਿਖੇ ਹੋਈ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ, ਸ਼ਿਕਾਇਤ ਮਗਰੋਂ ਦਰਜ ਹੋਈ FIR
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦੀ ਕੀਤੀ ਨਿਖੇਧੀ
ਪੁੱਤਰ ਵੱਲੋਂ ਮਾਰੇ ਗਏ ਸਿੱਖ ਜੋੜੇ ਦੇ ਬਚਾਅ ਲਈ ਪਹਿਲਾਂ ਤੋਂ ਕਦਮ ਚੁੱਕੇ ਜਾ ਸਕਦੇ ਸੀ - ਬ੍ਰਿਟਿਸ਼ ਰਿਪੋਰਟ
ਦੋਸ਼ੀ ਨੂੰ ਅਗਸਤ 2020 ਵਿੱਚ ਸੁਣਾਈ ਗਈ ਸੀ ਘੱਟੋ-ਘੱਟ 36 ਸਾਲ ਦੀ ਸਜ਼ਾ
ਇਰਾਕ ਤੇ ਭਾਰਤ ਦੇ ਚੰਗੇ ਸੰਬੰਧ ਹਨ, ਫਿਰ ISIS ਸਿੱਖਾਂ ’ਤੇ ਹਮਲੇ ਕਿਉਂ ਕਰ ਰਹੀ?: ਮਾਨ
ਉਹਨਾਂ ਵੱਲੋਂ ਆਈਐਸਆਈਐਸ ਸੰਗਠਨ ਵੱਲੋਂ ਸਿੱਖ ਕੌਮ ਨੂੰ ਨਿਸ਼ਾਨਾ ਬਣਾ ਕੇ ਮਨੁੱਖਤਾ ਦਾ ਘਾਣ ਕਰਨ ਦਾ ਕੀ ਮਕਸਦ ਹੈ, ਸਬੰਧੀ ਜਾਣਕਾਰੀ ਮੰਗੀ ਗਈ।
ਫੁੱਟਬਾਲ ਕਲੱਬ Newcastle United ਵਿਚ ਸ਼ਾਮਲ ਹੋਣ ਵਾਲੇ ਪਹਿਲੇ ਸਿੱਖ ਬਣੇ ਅਮਰੀਕ ਸਿੰਘ
ਗੋਲਕੀਪਿੰਗ ਕੋਚ ਵਜੋਂ ਨਿਭਾਉਣਗੇ ਸੇਵਾਵਾਂ
ਏਅਰ ਮਾਰਸ਼ਲ ਏ.ਪੀ. ਸਿੰਘ ਨੇ ਵਾਇਸ ਚੀਫ਼ ਆਫ਼ ਏਅਰ ਸਟਾਫ਼ ਵਜੋਂ ਸੰਭਾਲਿਆ ਅਹੁਦਾ
1984 ਵਿੱਚ ਮਿਲਿਆ ਸੀ ਕਮਿਸ਼ਨ, ਅਨੇਕਾਂ ਅਹੁਦਿਆਂ 'ਤੇ ਨਿਭਾ ਚੁੱਕੇ ਹਨ ਸੇਵਾਵਾਂ
ਕੇਂਦਰ ਨੇ ਅਮਰੀਕੀ ਸਿੱਖ ਪੱਤਰਕਾਰ ਨੂੰ ਕਾਲੀ ਸੂਚੀ ’ਚ ਪਾਇਆ, ਅਰਜ਼ੀ ’ਚ ‘ਗਲਤ ਤੱਥ ਪੇਸ਼ ਕਰਨ’ ਦਾ ਦਿੱਤਾ ਹਵਾਲਾ
ਕੇਂਦਰ ਨੇ ਅਦਾਲਤ 'ਚ ਦਲੀਲ ਦਿੱਤੀ ਕਿ ਅੰਗਦ ਸਿੰਘ ਨੇ 'ਇੰਡੀਆ ਬਰਨਿੰਗ' ਨਾਂਅ ਦੀ ਦਸਤਾਵੇਜ਼ੀ ਫਿਲਮ 'ਚ ਭਾਰਤ ਨੂੰ 'ਨਕਾਰਾਤਮਕ ਤਰੀਕੇ' ਨਾਲ ਪੇਸ਼ ਕੀਤਾ ਹੈ।