smuggler
ਪੰਜਾਬ ਪੁਲਿਸ ਵਲੋਂ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
ਗ੍ਰਿਫ਼ਤਾਰ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ: ਡੀਜੀਪੀ
8 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਪੁਲਿਸ ਵਲੋਂ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ
ਪੁਲਿਸ ਹੱਥੋਂ ਤਸਕਰ ਦੇ ਭੱਜੇ ਜਾਣ ਦਾ ਇਹ ਵੀਡੀਓ ਹਾਲੀਆ ਨਹੀਂ 2022 ਦਾ ਹੈ, Fact Check ਰਿਪੋਰਟ
ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਪੰਜਾਬ ਪੁਲਿਸ ਨੇ ਫੜੇ 4 ਤਸਕਰ : ਪਾਕਿਸਤਾਨ ਤੋਂ ਫਿਰੋਜ਼ਪੁਰ ਪਹੁੰਚੀ 400 ਕਰੋੜ ਦੀ ਹੈਰੋਇਨ, 3 ਪਿਸਤੌਲ ਬਰਾਮਦ
ਪੁਲਿਸ ਨੇ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਪੰਜਾਬ ਦਾ ਜੋੜਾ ਚਿੱਟੇ ਸਮੇਤ ਗ੍ਰਿਫ਼ਤਾਰ, 8 ਜੂਨ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
ਇਕ ਸਾਲ ਤੋਂ ਉਹ ਸ਼ਿਮਲਾ ਆ ਕੇ ਨਸ਼ਾ ਤਸਕਰਾਂ ਨੂੰ ਸਪਲਾਈ ਕਰਦੇ ਸਨ
BSF ਨੇ ਸੁਟਿਆ ਪਾਕਿਸਤਾਨੀ ਡਰੋਨ : ਅੰਮ੍ਰਿਤਸਰ 'ਚ ਖੇਪ ਚੁੱਕਣ ਪਹੁੰਚਿਆ ਤਸਕਰ ਵੀ ਕਾਬੂ; ਦੋ ਥਾਵਾਂ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਬੀਐਸਐਫ ਅਧਿਕਾਰੀਆਂ ਨੇ ਤਸਕਰ ਤੋਂ ਪੁੱਛਗਿੱਛ ਸ਼ੁਰੂ ਕਰ ਦਿਤੀ
ਜੈਪੁਰ: ਹਵਾਈ ਅੱਡੇ ਤੋਂ ਤਸਕਰ ਨੂੰ 70 ਲੱਖ ਤੋਂ ਵੱਧ ਦੇ ਸੋਨੇ ਸਮੇਤ ਕੀਤਾ ਕਾਬੂ
ਅੰਡਰ ਵੀਅਰ ਅਤੇ ਜੁੱਤੀਆਂ ਵਿਚ ਛੁਪਾ ਕੇ ਤਸਕਰ ਲਿਆਇਆ ਸੀ ਇਕ ਕਿਲੋ ਸੋਨਾ
ਮੁਕਤਸਰ : 30 ਮਿਲੀਗ੍ਰਾਮ ਹੈਰੋਇਨ ਤੇ 100 ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਕਾਬੂ
27 ਹਜ਼ਾਰ ਦੀ ਡਰੱਗ ਮਨੀ ਵੀ ਬਰਾਮਦ
ਪੁੱਠੇ ਕੰਮਾਂ 'ਚ ਪਿਆ UP ਤੋਂ ਪੰਜਾਬ ਮਜ਼ਦੂਰੀ ਕਰਨ ਆਇਆ ਇਹ ਵਿਅਕਤੀ, ਪੁਲਿਸ ਨੇ ਦਬੋਚਿਆ
ਪਿਛਲੇ ਤਿੰਨ ਸਾਲ ਤੋਂ ਪੰਜਾਬ ਵਿੱਚ ਵੱਡੇ ਪੱਧਰ ’ਤੇ ਕਰ ਰਿਹਾ ਸੀ ਅਫੀਮ ਦੀ ਸਪਲਾਈ