spokesmantv
ਦਿੱਲੀ 'ਚ PM ਮੋਦੀ ਦੀ ਰਿਹਾਇਸ਼ 'ਤੇ ਉੱਡਿਆ ਡਰੋਨ, ਅਲਰਟ 'ਤੇ SPG ਅਤੇ ਦਿੱਲੀ ਪੁਲਿਸ
ਸਵੇਰੇ ਕਰੀਬ 5 ਵਜੇ ਦੀ ਦੱਸੀ ਜਾ ਰਹੀ ਘਟਨਾ
ਰਾਜਸਥਾਨ: ਦੋ ਭਰਾਵਾਂ ਨੂੰ ਵਿਛੋੜ ਨਾ ਸਕੀ ਮੌਤ, ਛੋਟੇ ਭਰਾ ਦੀ ਮੌਤ ਤੋਂ 3 ਘੰਟੇ ਬਾਅਦ ਵੱਡੇ ਭਰਾ ਨੇ ਵੀ ਤੋੜਿਆ ਦਮ
ਦੋਹਾਂ ਭਰਾਵਾਂ ਦਾ ਇਕੱਠਿਆਂ ਕੀਤਾ ਗਿਆ ਸਸਕਾਰ
ਅੰਤਰਰਾਸ਼ਟਰੀ ਪੱਧਰ 'ਤੇ ਚੰਡੀਗੜ੍ਹ ਦਾ ਵੇਟ ਲਿਫਟਰ ਬਣੇਗਾ ਨੈਸ਼ਨਲ ਟੀਮ ਦਾ ਹਿੱਸਾ, ਭਾਰਤੀ ਟੀਮ 'ਚ ਹੋਈ ਚੋਣ
ਪਹਿਲਾਂ ਵੀ ਨੈਸ਼ਨਲ ਚੈਂਪੀਅਨਸ਼ਿਪ 'ਚ ਜਿੱਤ ਚੁੱਕਾ ਹੈ ਮੈਡਲ
6 ਸਾਲ ਪਹਿਲਾਂ ਨਿਊਜ਼ੀਲੈਂਡ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
ਡੇਢ ਸਾਲ ਪਹਿਲਾਂ ਹੀ ਕੰਵਲਜੀਤ ਸਿੰਘ ਨੂੰ ਮਿਲੀ ਸੀ ਪੀਆਰ
ਅੱਜ ਦਾ ਹੁਕਮਨਾਮਾ (3 ਜੁਲਾਈ 2023)
ਸੋਰਠਿ ਮਹਲਾ ੫ ਘਰੁ ੨ ਦੁਪਦੇ
ਨਕੋਦਰ 'ਚ ਖੇਤਾਂ ਵਿਚ ਕੱਦੂ ਕਰ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਪੁਲਿਸ ਨੇ ਵਾਰਦਾਤ ਵਿਚ ਵਰਤੀ ਕਾਰ ਅਤੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਉੜੀਸਾ STF ਨੇ 3 ਲੋਕਾਂ ਨੂੰ ਕੀਤਾ ਗ੍ਰਿਫਤਾਰ, ISI ਏਜੰਟਾਂ ਨਾਲ ਸਾਂਝੇ ਕਰਦੇ ਸਨ OTP
ਓਟੀਪੀ ਸਾਂਝਾ ਕਰਨ ਦੇ ਬਦਲੇ ਮੁਲਜ਼ਮਾਂ ਨੂੰ ਭਾਰਤ ਸਥਿਤ ਪਾਕਿਸਤਾਨੀ ਏਜੰਟਾਂ ਤੋਂ ਪੈਸੇ ਦਿਤੇ ਜਾਂਦੇ ਸਨ।
ਟਵਿਟਰ ਯੂਜ਼ਰਸ ਲਈ ਵੱਡੀ ਖ਼ਬਰ, ਐਲੋਨ ਮਸਕ ਨੇ ਵੈਰੀਫਾਈਡ ਤੇ ਅਨਵੈਰੀਫਾਈਡ ਅਕਾਊਂਟਸ ਦੀ ਲਿਮਿਟ ਕੀਤੀ ਤੈਅ
ਕੋਈ ਵੀ ਟਵੀਟ ਵੇਖਣ ਲਈ ਹੁਣ Login ਕਰਨਾ ਜ਼ਰੂਰੀ
ਜਗਰਾਉਂ: ASI ਜਰਨੈਲ ਸਿੰਘ ਦੀ ਸੜਕ ਹਾਦਸੇ 'ਚ ਹੋਈ ਮੌਤ
ਅਣਪਛਾਤੇ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ