spokesmantv
ਕਿਸਾਨਾਂ ਵਲੋਂ ਸੂਬੇ ਭਰ 'ਚ ਰੋਕੀਆਂ ਗਈਆਂ ਰੇਲਾਂ, ਖੱਜਲ ਖੁਆਰ ਹੋਏ ਯਾਤਰੀ
ਰੇਲ ਰੋਕੋ ਅੰਦੋਲਨ ਕਾਰਨ ਕਈ ਰੇਲਾਂ ਵੀ ਹੋਈਆਂ ਪ੍ਰਭਾਵਿਤ
ਢਾਬੇ 'ਤੇ ਖਾਣਾ ਖਾਣ ਗਏ ਦੋਸਤਾਂ ਨਾਲ ਵਾਪਰਿਆ ਹਾਦਸਾ, ਮੈਡੀਕਲ ਦੇ 2 ਵਿਦਿਆਰਥੀਆਂ ਦੀ ਹੋਈ ਮੌਤ
ਇਕ ਨੌਜਵਾਨ ਗੰਭੀਰ ਜ਼ਖ਼ਮੀ
ਸਿੱਧਰਮਈਆ ਹੋਣਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ, ਸ਼ਿਵਕੁਮਾਰ ਹੋਣਗੇ ਉਪ ਮੁੱਖ ਮੰਤਰੀ
20 ਮਈ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ
ਨਵਜੋਤ ਸਿੱਧੂ ਦੀ ਸੁਰੱਖਿਆ 'ਚ ਕਟੌਤੀ 'ਤੇ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ ਸੌਂਪੀ ਸੀਲਬੰਦ ਸਮੀਖਿਆ ਰਿਪੋਰਟ
ਹਾਈਕੋਰਟ ਸੋਮਵਾਰ ਨੂੰ ਸੁਣਾਏਗੀ ਫੈਸਲਾ
ਡੇਰਾਬੱਸੀ: FDA ਨੇ ਖੰਘ ਦੀ ਦਵਾਈ ਬਣਾਉਣ ਵਾਲੀ ਕੰਪਨੀ ਦਾ ਲਾਇਸੈਂਸ ਕੀਤਾ ਰੱਦ
ਖੰਘ ਦੇ ਸੀਰਪ ਦੀਆਂ 18,000 ਬੋਤਲਾਂ ਦੂਸ਼ਿਤ ਪਾਏ ਜਾਣ ਤੋਂ ਲਿਆ ਫ਼ੈਸਲਾ
ਲੁਧਿਆਣਾ 'ਚ ਜ਼ਮੀਨ ਪਿੱਛੇ ਛੋਟੇ ਭਰਾ ਨੇ ਕੀਤਾ ਵੱਡੇ ਭਰਾ ਦਾ ਕਤਲ
ਪੁਲਿਸ ਨੇ ਮ੍ਰਿਤਕ ਦੇ ਲੜਕੇ ਦੇ ਬਿਆਨਾਂ ਮਾਮਲਾ ਕੀਤਾ ਦਰਜ
ਦੋਸਤ ਨਾਲ ਰਲ ਕੇ ਕਲਯੁਗੀ ਪੁੱਤ ਨੇ ਮਾਂ-ਪਿਓ ਨੂੰ ਦਿਤੀ ਰੂਹ ਕੰਬਾਊ ਮੌਤ
ਪੁਲਿਸ ਨੇ ਮੁਲਜ਼ਮ ਪੁੱਤ ਤੇ ਉਸਦੇ ਦੋਸਤ ਨੂੰ ਕੀਤਾ ਗ੍ਰਿਫ਼ਤਾਰ
ਪਠਾਨਕੋਟ: ਖੇਤਾਂ 'ਚ ਲਗਾਈ ਅੱਗ ਪਹੁੰਚੀ ਥਾਣੇ ਤੱਕ, 2 ਕਾਰਾਂ ਸੜ ਕੇ ਹੋਈਆਂ ਸੁਆਹ
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ
ਸਿੰਚਾਈ ਘੁਟਾਲਾ : ਹਾਈਕੋਰਟ ਵਲੋਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ
ਇਸ ਵੇਲੇ ਸਿੰਚਾਈ ਘੁਟਾਲੇ ਦੀ ਪੰਜਾਬ ਵਿਜੀਲੈਂਸ ਬਿਊਰੋ ਕਰ ਰਿਹਾ ਹੈ ਜਾਂਚ
ਵਿਆਹ ਤੋਂ 15 ਦਿਨ ਪਹਿਲਾਂ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ
ਘਰ 'ਚ ਪੈ ਗਿਆ ਚੀਖ ਚਿਹਾੜਾ