spokesmantv
ਲੁਧਿਆਣਾ 'ਚ ਵੱਡਾ ਹਾਦਸਾ, ਆਪਸ 'ਚ ਟਕਰਾਏ 3 ਵਾਹਨ, 15 ਲੋਕ ਜ਼ਖ਼ਮੀ
ਜ਼ਖ਼ਮੀ ਲੋਕਾਂ ਨੂੰ ਨੇੜਲੇ ਹਸਪਤਾਲ ਕਰਵਾਇਆ ਗਿਆ ਦਾਖ਼ਲ
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਮ੍ਰਿਤਕ ਅਪਣੇ ਘਰ ਦਾ ਇਕੱਲਾ ਕਮਾਉਣਾ ਵਾਲਾ ਸੀ ਜੀਅ
ਆਖ਼ਰ ਕਦੋਂ ਰੁਕਣਗੀਆਂ ਬੇਅਦਬੀ ਦੀਆਂ ਘਟਨਾਵਾਂ, ਹੁਣ ਗੁਰਦਾਸਪੁਰ 'ਚ ਹੋਈ ਬੇਅਦਬੀ
ਲੋਕਾਂ ਨੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੀ ਕੀਤੀ ਮੰਗ
ਮਲੇਰਕੋਟਲਾ 'ਚ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਗਰਭਵਤੀ ਔਰਤ ਦੀ ਹੋਈ ਮੌਤ
ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਵੀ ਹੋਈ ਮੌਤ
ਲੁਧਿਆਣਾ 'ਚ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਕੀਤਾ ਕਤਲ
ਕੁਝ ਸਮਾਂ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ ਸੁੱਖਾ ਬਾੜੇਵਾਲ
WTC ਫਾਈਨਲ 'ਚੋਂ ਬਾਹਰ ਹੋਏ ਕੇਐਲ ਰਾਹੁਲ, ਇਸ ਖਿਡਾਰੀ ਨੂੰ ਮਿਲਿਆ ਮੌਕਾ
BCCI ਨੇ ਬਦਲੀ ਦਾ ਕੀਤਾ ਐਲਾਨ
ਮਧੂ ਮੱਖੀਆਂ ਤੋਂ ਬਚਣ ਲਈ ਨੌਜਵਾਨ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਮੌਤ
ਮ੍ਰਿਤਕ ਦੀ ਪਤਨੀ ਨੇ ਰਾਤ ਨੂੰ ਦਿੱਤਾ ਸੀ ਪੁੱਤ ਨੂੰ ਜਨਮ
ਬੀਤੇ ਦਿਨੀਂ ਟੈਕਸਾਸ 'ਚ ਵਾਪਰੀ ਗੋਲੀਬਾਰੀ ਦੀ ਘਟਨਾ 'ਚ ਭਾਰਤੀ ਮੂਲ ਦੀ ਲੜਕੀ ਦੀ ਹੋਈ ਮੌਤ
ਹੈਦਰਾਬਾਦ ਦੀ ਰਹਿਣ ਵਾਲੀ ਮ੍ਰਿਤਕ ਲੜਕੀ
ਅੰਮ੍ਰਿਤਸਰ 'ਚ ਦੁਰਗਿਆਣਾ ਕਮੇਟੀ ਦੇ ਗੋਦਾਮ 'ਚ ਲੱਗੀ ਅੱਗ, ਸਮਾਨ ਸੜ ਕੇ ਹੋਇਆ ਸੁਆਹ
ਲੱਕੜ ਦੀ ਸਮੱਗਰੀ ਹੋਣ ਕਾਰਨ ਤੇਜ਼ੀ ਨਾਲ ਫੈਲੀ ਅੱਗ