spokesmantv
ਅਮਰੀਕ 'ਚ ਪੰਜਾਬੀ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੀ ਛੁੱਟੀ ਕੱਟ ਕੇ ਗਿਆ ਸੀ ਵਾਪਸ
ਕੁਲਵਿੰਦਰ ਸਿੰਘ ਅਮਰੀਕਾ ਦਾ ਨਾਗਰਿਕ ਸੀ।
'ਆਪ' ਸਰਕਾਰ ਸੂਬੇ ਦੇ ਮਜ਼ਦੂਰਾਂ ਦੀ ਭਲਾਈ ਲਈ ਕਰ ਰਹੀ ਹੈ ਕੰਮ, ਲਾਗੂ ਕਰ ਰਹੀ ਹੈ ਲੋਕ ਭਲਾਈ ਦੀਆਂ ਨੀਤੀਆਂ'
ਕਿਹਾ, ਇੱਕ ਸੰਗਠਿਤ ਪ੍ਰਣਾਲੀ ਤੋਂ ਬਿਨਾਂ ਮਜ਼ਦੂਰਾਂ ਦਾ ਭਲਾ ਨਹੀਂ ਕੀਤਾ ਜਾ ਸਕਦਾ
ਕਰਜ਼ੇ ਤੋਂ ਦੁਖੀ ਹੋ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕ ਕਿਸਾਨ ਸਿਰ ਸੀ 3 ਲੱਖ ਦਾ ਕਰਜ਼ਾ
ਮਾਨਸਿਕ ਤੌਰ ’ਤੇ ਕਿਸਾਨ ਰਹਿੰਦਾ ਸੀ ਪ੍ਰੇਸ਼ਾਨ
ਪੁਲਿਸ ਲਾਈਨ 'ਚ ਹੋ ਰਹੀ ਪਰੇਡ ਦੌਰਾਨ ASI ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ASI ਪੁਲਿਸ ਲਾਈਨ ਵਿੱਚ ਸੋਗ ਦਾ ਮਾਹੌਲ ਹੈ
ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ, ਲੜਕੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਖੂਹ 'ਚ ਸੁੱਟਿਆ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਕੇਂਦਰ ਸਰਕਾਰ ਨੇ 14 ਮੋਬਾਈਲ ਐਪਸ 'ਤੇ ਲਗਾਈ ਪਾਬੰਦੀ, ਦੇਸ਼ ਦੀ ਸੁਰੱਖਿਆ ਨੂੰ ਸੀ ਖ਼ਤਰਾ
ਅਤਿਵਾਦੀ ਗਤੀਵਿਧੀਆਂ 'ਚ ਹੋ ਰਿਹਾ ਸੀ ਇਨ੍ਹਾਂ ਐਪਸ ਦਾ ਇਸਤੇਮਾਲ
ਫਿਰੋਜ਼ਪੁਰ ’ਚ ਵਾਪਰਿਆ ਦਰਦਨਾਕ ਹਾਦਸਾ, ਦੋ ਨੌਜਵਾਨਾਂ ਦੀ ਹੋਈ ਮੌਤ
ਟਰੱਕ ਡਰਾਈਵਰ ਸਨ ਦੋਵੇਂ ਮ੍ਰਿਤਕ ਨੌਜਵਾਨ
ਪੰਜਾਬੀ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣਾ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ
ਖੇਡ ਮੰਤਰੀ ਨੇ ਰਾਹੁਲ ਬੋਸ ਨਾਲ ਰਗਬੀ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਦੀਆਂ ਕੀਤੀਆਂ ਵਿਚਾਰਾਂ
ਫਾਜ਼ਿਲਕਾ 'ਚ 15 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫਤਾਰ
ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਕਾਰਵਾਈ
ਡੁੱਬਣ ਦੀ ਕਗਾਰ 'ਤੇ ਅਮਰੀਕਾ ਦਾ ਇੱਕ ਹੋਰ ਬੈਂਕ! ਕੀ ਆਰਥਿਕ ਮੰਦੀ ਦੇ ਸਕਦੀ ਹੈ ਦਸਤਕ?
ਮੀਡੀਆ ਰਿਪੋਰਟਾਂ ਮੁਤਾਬਕ ਸੈਨ ਫਰਾਂਸਿਸਕੋ ਸਥਿਤ ਫਸਟ ਰਿਪਬਲਿਕ ਬੈਂਕ ਜਲਦ ਹੀ ਵੇਚਿਆ ਜਾ ਸਕਦਾ ਹੈ