spokesmantv
ਆਪਣੀ ਵੱਖ ਕੇਡਰ ਫੋਰਸ ਬਣਾਏਗੀ ਵਿਜੀਲੈਂਸ ਬਿਊਰੋ, DGP ਤੋਂ 600 ਪੁਲਿਸ ਕਰਮਚਾਰੀ ਦੀ ਕੀਤੀ ਮੰਗ
ਬਿਊਰੋ ਮੁਖੀ ਵਰਿੰਦਰ ਕੁਮਾਰ CM ਮਾਨ ਨੂੰ ਭੇਜਣਗੇ ਪ੍ਰਸਤਾਵ
ਕਣਕ ਵੱਢਣ ਗਏ ਗਏ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਨਾਲ ਟਰੱਕ ਡਰਾਈਵਰ ਦੀ ਹੋਈ ਮੌਤ
ਮ੍ਰਿਤਕ ਦੀ ਜੇਬ 'ਚੋਂ ਇਕ ਇੰਜੈਕਸ਼ਨ ਅਤੇ ਨਸ਼ੇ ਵਾਲੇ ਲਿਫ਼ਾਫ਼ੇ ਦਾ ਟੁਕੜਾ ਬਰਾਮਦ ਹੋਇਆ।
ਸੜਕ ਹਾਦਸੇ ਵਿਚ ਚਾਚੇ-ਭਤੀਜੇ ਦੀ ਮੌਤ, ਮਾਂ-ਭਰਜਾਈ ਗੰਭੀਰ ਜ਼ਖ਼ਮੀ
ਘੋੜੇ ਟਰਾਲੇ ਨਾਲ ਮੋਟਰਸਾਈਕਲ ਦੇ ਟਕਰਾਉਣ ਨਾਲ ਵਾਪਰਿਆ ਹਾਦਸਾ
ਅੱਜ ਦਾ ਹੁਕਮਨਾਮਾ (27 ਅਪ੍ਰੈਲ 2023)
ਜੈਤਸਰੀ ਮਹਲਾ ੫ ਘਰੁ ੨ ਛੰਤ
ਅੰਮ੍ਰਿਤਸਰ 'ਚ ਖੰਭੇ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ, ਮਚ ਗਿਆ ਚੀਕ ਚਿਹਾੜਾ
ਸਵਾਰੀਆਂ ਦੇ ਲੱਗੀਆਂ ਸੱਟਾਂ
ਫਾਜ਼ਿਲਕਾ 'ਚ BSF ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ, ਪਤਨੀ ਨਾਲ ਅਦਾਲਤ 'ਚ ਚੱਲ ਰਿਹਾ ਸੀ ਕੇਸ
ਫਾਜ਼ਿਲਕਾ ਦੀ ਪੁਲਿਸ ਨੇ ਪਤਨੀ ਖਿਲਾਫ ਧਾਰਾ 306 ਤਹਿਤ ਮਾਮਲਾ ਕੀਤਾ ਦਰਜ
5 ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਲੜਕੀ ਦੇ ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਧੀ ਨੂੰ ਮਾਰਨ ਦੇ ਲਗਾਏ ਦੋਸ਼
ਵਿਆਹ ਵਾਲੇ ਘਰ ਵਿਛੇ ਸੱਥਰ, ਲਾੜੇ ਦੀ ਪਾਣੀ ਵਿਚ ਡੁੱਬਣ ਨਾਲ ਹੋਈ ਮੌਤ
ਮ੍ਰਿਤਕ ਨੌਜਵਾਨ ਦਾ ਅਗਲੇ ਮਹੀਨੇ ਸੀ ਵਿਆਹ
WHO ਨੇ ਇੱਕ ਹੋਰ ਭਾਰਤ 'ਚ ਬਣੀ ਕਫ ਸੀਰਪ ਨੂੰ ਦੱਸਿਆ ਅਸੁਰੱਖਿਅਤ
ਵਰਤੋਂ ਬਾਰੇ ਦਿੱਤੀ ਚੇਤਾਵਨੀ