spokesmantv
ਘਰ ਵਿਚ ਬਣਾਉ ਚੌਲਾਂ ਦਾ ਪੀਜ਼ਾ
ਖਾਣ ਵਿਚ ਹੁੰਦਾ ਬੇਹੱਦ ਸਵਾਦ
ਗੁੜ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਅਪਣਾਉ ਇਹ ਘਰੇਲੂ ਨੁਸਖ਼ੇ
ਗੁੜ ਨੂੰ ਖ਼ਰਾਬ ਹੋਣ ਤੋਂ ਰੋਕਣ ਵਿਚ ਵੀ ਤੇਜ ਪੱਤੇ ਤੁਹਾਡੀ ਬਹੁਤ ਮਦਦ ਕਰ ਸਕਦੇ ਹਨ
ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਸਥਿਤ ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਪਾਇਆ ਕਾਬੂ
ਫਿਰੋਜ਼ਪੁਰ 'ਚ ਹਮਲਾਵਰਾਂ ਨੇ ਦਿਨ ਦਿਹਾੜੇ ਨੌਜਵਾਨ 'ਤੇ ਚਲਾਈਆਂ ਤਾਬੜਤੋੜ ਗੋਲੀਆਂ
ਦੋ ਗੋਲੀਆਂ ਲੱਗਣ ਨਾਲ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ
ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ, ਲਗਜ਼ਰੀ ਕਾਰ ਵੀ ਬਰਾਮਦ
ਪੁੱਛਗਿੱਛ ਦੌਰਾਨ ਨੌਜਵਾਨ ਨਹੀਂ ਵਿਖਾ ਸਕਿਆ ਹਥਿਆਰ ਦਾ ਲਾਇਸੈਂਸ
ਤਰਨਤਾਰਨ 'ਚ ਵੱਡੀ ਵਾਰਦਾਤ, ਪੈਟਰੋਲ ਪੰਪ 'ਤੇ 1.60 ਲੱਖ ਦੀ ਲੁੱਟ
ਮਾਲਕ ਨੇ ਲੁਟੇਰਿਆਂ ਦਾ ਡੱਟ ਕੇ ਕੀਤਾ ਸਾਹਮਣਾ, ਚਲਾਈਆਂ ਗੋਲੀਆਂ
ਬਟਾਲਾ : ਭਾਂਡੇ ਬਣਾਉਣ ਵਾਲੀ ਫੈਕਟਰੀ 'ਚ ਮਸ਼ੀਨ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ
ਮਸ਼ੀਨ 'ਚ ਵਾਲ ਫਸਣ ਕਾਰਨ ਵਾਪਰਿਆ ਹਾਦਸਾ
ਕਿਵੇਂ ਕੀਤੀ ਜਾਵੇ ਗਾਜਰਾਂ ਦੀ ਸਫ਼ਲ ਕਾਸ਼ਤ
ਗਾਜਰ ਦੀਆਂ ਦੇਸੀ ਕਿਸਮਾਂ ਦੀ ਬਿਜਾਈ ਲਈ ਸਤੰਬਰ ਮਹੀਨਾ ਢੁਕਵਾਂ ਹੈ
ਮੁਹਾਲੀ ਅਦਾਲਤ ਦਾ ਵੱਡਾ ਫ਼ੈਸਲਾ, 2 ਗੈਂਗਸਟਰਾਂ ਨੂੰ 10-10 ਸਾਲ ਦੀ ਸੁਣਾਈ ਸਜ਼ਾ
20-20 ਹਜ਼ਾਰ ਦਾ ਜੁਰਮਾਨਾ ਵੀ ਠੋਕਿਆ
ਅਬੋਹਰ 'ਚ ਬੱਚੇ 'ਤੇ ਤਸ਼ੱਦਦ ਢਾਹੁਣ ਵਾਲੇ ਟੀਚਰ ਨੂੰ ਕੀਤਾ ਸਸਪੈਂਡ
ਬੀਤੇ ਦਿਨੀਂ ਸਰਕਾਰੀ ਪ੍ਰਾਈਮਰੀ ਸਕੂਲ ਦੇ ਅਧਿਆਪਕ ਦੀ ਬੱਚੇ ਦੀ ਕੁੱਟਮਾਰ ਦੀ ਵੀਡੀਓ ਹੋਈ ਸੀ ਵਾਇਰਲ